ਲੋਕਾ 13:9
ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”
Cross Reference
ਯਸ਼ਵਾ 11:2
ਅਤੇ ਪਹਾੜੀ ਇਲਾਕੇ ਅਤੇ ਮਾਰੂਥਲ ਦੇ ਉੱਤਰ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।ਯਾਬੀਨ ਨੇ ਪਛਮ ਦੇ ਰਾਜੇ ਨਾਫੋਥ ਦੋਰ ਨੂੰ ਵੀ ਸੰਦੇਸ਼ ਭੇਜਿਆ। ਯਬੀਨ ਨੇ ਕਿੰਨਰੋਥ, ਨੇਗੇਵ ਅਤੇ ਪੱਛਮੀ ਤਰਾਈ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।
ਪੈਦਾਇਸ਼ 14:1
ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।
ਯਸ਼ਵਾ 4:19
ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।
ਯਸ਼ਵਾ 5:9
ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।
ਯਸ਼ਵਾ 17:11
ਮਨੱਸ਼ਹ ਦੇ ਲੋਕਾਂ ਕੋਲ ਯਿੱਸਾਕਾਰ ਅਤੇ ਆਸ਼ੇਰ ਦੇ ਇਲਾਕੇ ਅੰਦਰ ਕਸਬੇ ਵੀ ਸਨ। ਬੈਤ-ਸ਼ਾਨ ਯਿਬਲਆਮ ਅਤੇ ਉਨ੍ਹਾਂ ਦੇ ਦੁਆਲੇ ਦੇ ਛੋਟੇ ਕਸਬੇ ਮਨੱਸ਼ਹ ਦੇ ਲੋਕਾਂ ਦੇ ਸਨ। ਮਨੱਸ਼ਹ ਦੇ ਲੋਕ ਦੋਰ, ਏਨਦੋਰ, ਤਅਨਾਕ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਦੁਆਲੇ ਦੇ ਛੋਟੇ ਕਸਬਿਆਂ ਵਿੱਚ ਰਹਿੰਦੇ ਸਨ। ਉਹ ਨਾਫ਼ੋਥ ਦੇ ਤਿੰਨ ਕਸਬਿਆਂ ਅੰਦਰ ਵੀ ਰਹਿੰਦੇ ਸਨ।
ਯਸਈਆਹ 9:1
ਇੱਕ ਨਵਾਂ ਦਿਵਸ ਆ ਰਿਹਾ ਹੈ ਪਿੱਛਲੇ ਸਮੇਂ ਵਿੱਚ, ਲੋਕ ਸੋਚਦੇ ਸਨ ਕਿ ਜ਼ੇਬੁਲੁਨ ਦਾ ਦੇਸ਼ ਅਤੇ ਨਾਫ਼ਤਾਲੀ ਦਾ ਦੇਸ਼ ਮਹੱਤਵਪੂਰਣ ਨਹੀਂ ਹਨ। ਪਰ ਬਾਅਦ ਵਿੱਚ, ਪਰਮੇਸ਼ੁਰ ਉਨ੍ਹਾਂ ਦੇ ਦਰਦ ਦਾ ਅੰਤ ਕਰ ਦੇਵੇਗਾ ਅਤੇ ਇਨ੍ਹਾਂ ਜ਼ਮੀਨਾਂ ਨੂੰ ਮਹੱਤਵਪੂਰਣ ਬਣਾਵੇਗਾ: ਸਮੁੰਦਰ ਦੇ ਕੰਢੇ ਦਾ ਦੇਸ਼, ਯੋਰਡਨ ਨਦੀ ਦਾ ਦੇਸ ਅਤੇ ਗਲੀਲੀ ਜਿੱਥੇ ਗ਼ੈਰ ਯਹੂਦੀ ਰਹਿੰਦੇ ਹਨ।
And if | κἂν | kan | kahn |
it | μὲν | men | mane |
bear | ποιήσῃ | poiēsē | poo-A-say |
fruit, | καρπὸν | karpon | kahr-PONE |
and well: | εἰ | ei | ee |
if | δὲ | de | thay |
not, | μήγε, | mēge | MAY-gay |
then | εἰς | eis | ees |
τὸ | to | toh | |
after that | μέλλον· | mellon | MALE-lone |
thou shalt cut down. | ἐκκόψεις | ekkopseis | ake-KOH-psees |
it | αὐτήν | autēn | af-TANE |