Numbers 18:10
ਅੱਤ ਪਵਿੱਤਰ ਸਥਾਨ ਉੱਤੇ ਸਿਰਫ਼ ਉਹੀ ਚੀਜ਼ਾਂ ਛਕਣੀਆਂ। ਤੁਹਾਡੇ ਪਰਿਵਾਰ ਦਾ ਹਰ ਮਰਦ ਉਨ੍ਹਾਂ ਨੂੰ ਛਕੇਗਾ ਪਰ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਭੇਟਾ ਪਵਿੱਤਰ ਹਨ।
Numbers 18:10 in Other Translations
King James Version (KJV)
In the most holy place shalt thou eat it; every male shall eat it: it shall be holy unto thee.
American Standard Version (ASV)
As the most holy things shalt thou eat thereof; every male shall eat thereof: it shall be holy unto thee.
Bible in Basic English (BBE)
As most holy things they are to be your food: let every male have them for food; it is to be holy to you.
Darby English Bible (DBY)
As most holy shalt thou eat it: every male shall eat it; it shall be holy unto thee.
Webster's Bible (WBT)
In the most holy place shalt thou eat it; every male shall eat it: it shall be holy to thee.
World English Bible (WEB)
As the most holy things shall you eat of it; every male shall eat of it: it shall be holy to you.
Young's Literal Translation (YLT)
in the holy of holies thou dost eat it; every male doth eat it; holy it is to thee.
| In the most | בְּקֹ֥דֶשׁ | bĕqōdeš | beh-KOH-desh |
| holy | הַקֳּדָשִׁ֖ים | haqqŏdāšîm | ha-koh-da-SHEEM |
| eat thou shalt place | תֹּֽאכְלֶ֑נּוּ | tōʾkĕlennû | toh-heh-LEH-noo |
| it; every | כָּל | kāl | kahl |
| male | זָכָר֙ | zākār | za-HAHR |
| shall eat | יֹאכַ֣ל | yōʾkal | yoh-HAHL |
| it: it shall be | אֹת֔וֹ | ʾōtô | oh-TOH |
| holy | קֹ֖דֶשׁ | qōdeš | KOH-desh |
| unto thee. | יִֽהְיֶה | yihĕye | YEE-heh-yeh |
| לָּֽךְ׃ | lāk | lahk |
Cross Reference
ਅਹਬਾਰ 7:6
“ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
ਅਹਬਾਰ 6:29
“ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ।
ਅਹਬਾਰ 6:16
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਚੀ ਹੋਈ ਅਨਾਜ ਦੀ ਭੇਟ ਖਾਣੀ ਚਾਹੀਦੀ ਹੈ। ਅਨਾਜ ਦੀ ਭੇਟ ਇੱਕ ਤਰ੍ਹਾਂ ਦੀ ਪਤੀਰੀ ਰੋਟੀ ਹੈ। ਜਾਜਕਾਂ ਨੂੰ ਪਵਿੱਤਰ ਸਥਾਨ ਉੱਤੇ ਇਹ ਰੋਟੀ ਖਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਵਿਹੜੇ ਵਿੱਚ ਖਾਣੀ ਚਾਹੀਦੀ ਹੈ।
ਅਹਬਾਰ 21:22
ਉਹ ਜਾਜਕ ਦੇ ਪਰਿਵਾਰ ਵਿੱਚੋਂ ਹੈ, ਇਸ ਲਈ ਉਹ ਪਵਿੱਤਰ ਭੋਜਨ ਅਤੇ ਆਪਣੇ ਪਰਮੇਸ਼ੁਰ ਦਾ ਅੱਤ ਪਵਿੱਤਰ ਭੋਜਨ ਖਾ ਸੱਕਦਾ ਹੈ।
ਅਹਬਾਰ 14:13
ਫ਼ੇਰ ਉਹ ਜਾਜਕ ਉਸ ਲੇਲੇ ਨੂੰ ਪਵਿੱਤਰ ਸਥਾਨ ਵਿੱਚ ਉਸ ਥਾਂ ਤੇ ਮਾਰੇਗਾ ਜਿੱਥੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਇਹ ਜਾਜਕ ਦੀ ਹੈ ਅਤੇ ਇਹ ਅੱਤ ਪਵਿੱਤਰ ਹੈ।
ਅਹਬਾਰ 10:17
“ਤੁਹਾਨੂੰ ਇਸ ਬੱਕਰੇ ਨੂੰ ਪਵਿੱਤਰ ਖੇਤਰ ਵਿੱਚ ਖਾਣਾ ਚਾਹੀਦਾ ਸੀ। ਇਹ ਅੱਤ ਪਵਿੱਤਰ ਹੈ। ਤੁਸੀਂ ਇਸ ਨੂੰ ਯਹੋਵਾਹ ਦੇ ਸਾਹਮਣੇ ਕਿਉਂ ਨਹੀਂ ਖਾਧਾ? ਯਹੋਵਾਹ ਨੇ ਇਹ ਤੁਹਾਨੂੰ ਲੋਕਾਂ ਦੇ ਪਾਪ ਲੈਣ ਲਈ, ਯਹੋਵਾਹ ਦੇ ਅੱਗੇ ਉਨ੍ਹਾਂ ਲਈ ਪਰਾਸਚਿਤ ਕਰਨ ਲਈ, ਦਿੱਤਾ ਸੀ।
ਅਹਬਾਰ 10:13
ਅੱਗ ਦੁਆਰਾ ਦਿੱਤੀ ਭੇਟ ਦਾ ਇਹ ਹਿੱਸਾ ਤੇਰੇ ਅਤੇ ਤੇਰੇ ਪੁੱਤਰਾਂ ਦਾ ਹੈ। ਇਹੀ ਹੈ ਜਿਸਦਾ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ। ਪਰ ਤੁਹਾਨੂੰ ਇਹ ਕਿਸੇ ਪਵਿੱਤਰ ਸਥਾਨ ਵਿੱਚ ਖਾਣਾ ਚਾਹੀਦਾ ਹੈ।
ਅਹਬਾਰ 6:26
ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
ਅਹਬਾਰ 6:18
ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਰ ਨਰ, ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਅਨਾਜ ਦੀ ਭੇਟ ਵਿੱਚੋਂ ਖਾ ਸੱਕਦਾ ਹੈ। ਇਹ ਤੁਹਾਡੀਆਂ ਪੀੜੀਆਂ ਲਈ ਸਦਾ ਵਾਸਤੇ ਇੱਕ ਨੇਮ ਹੈ। ਇਨ੍ਹਾਂ ਭੇਟਾਂ ਨੂੰ ਛੂਹਣਾ ਉਨ੍ਹਾਂ ਆਦਮੀਆਂ ਨੂੰ ਪਵਿੱਤਰ ਬਣਾਉਂਦਾ ਹੈ।”
ਖ਼ਰੋਜ 29:31
“ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ।