ਗਿਣਤੀ 2:7
“ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।
Then the tribe | מַטֵּ֖ה | maṭṭē | ma-TAY |
of Zebulun: | זְבוּלֻ֑ן | zĕbûlun | zeh-voo-LOON |
Eliab and | וְנָשִׂיא֙ | wĕnāśîʾ | veh-na-SEE |
the son | לִבְנֵ֣י | libnê | leev-NAY |
Helon of | זְבוּלֻ֔ן | zĕbûlun | zeh-voo-LOON |
shall be captain | אֱלִיאָ֖ב | ʾĕlîʾāb | ay-lee-AV |
of the children | בֶּן | ben | ben |
of Zebulun. | חֵלֹֽן׃ | ḥēlōn | hay-LONE |
Cross Reference
ਗਿਣਤੀ 1:9
ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਹੇਲੋਨ ਦਾ ਪੁੱਤਰ ਅਲੀਆਬ;
ਗਿਣਤੀ 1:30
ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।
ਗਿਣਤੀ 10:16
ਅਤੇ ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਵਾਰੀ ਆਈ। ਹੇਲੋਨ ਦਾ ਪੁੱਤਰ ਅਲੀਆਬ ਉਸ ਟੋਲੇ ਦਾ ਆਗੂ ਸੀ।