Numbers 20:20
ਪਰ ਅਦੋਮ ਨੇ ਫ਼ੇਰ ਜਵਾਬ ਦਿੱਤਾ, “ਅਸੀਂ ਤੁਹਾਨੂੰ ਆਪਣੇ ਦੇਸ਼ ਵਿੱਚ ਨਹੀਂ ਵੜਨ ਦਿਆਂਗੇ।” ਫ਼ੇਰ ਅਦੋਮ ਦੇ ਰਾਜੇ ਨੇ ਬਹੁਤ ਸ਼ਕਤੀਸ਼ਾਲੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਲੋਕਾਂ ਨਾਲ ਲੜਨ ਲਈ ਚੱਲਾ ਗਿਆ।
Numbers 20:20 in Other Translations
King James Version (KJV)
And he said, Thou shalt not go through. And Edom came out against him with much people, and with a strong hand.
American Standard Version (ASV)
And he said, Thou shalt not pass through. And Edom came out against him with much people, and with a strong hand.
Bible in Basic English (BBE)
But he said, You are not to go through. And Edom came out against them in his strength, with a great army.
Darby English Bible (DBY)
And he said, Thou shalt not go through. And Edom came out against him with much people, and with a strong hand.
Webster's Bible (WBT)
And he said, Thou shalt not go through. And Edom came out against him with many people, and with a strong hand.
World English Bible (WEB)
He said, You shall not pass through. Edom came out against him with much people, and with a strong hand.
Young's Literal Translation (YLT)
And he saith, `Thou dost not pass over;' and Edom cometh out to meet him with much people, and with a strong hand;
| And he said, | וַיֹּ֖אמֶר | wayyōʾmer | va-YOH-mer |
| not shalt Thou | לֹ֣א | lōʾ | loh |
| go through. | תַֽעֲבֹ֑ר | taʿăbōr | ta-uh-VORE |
| And Edom | וַיֵּצֵ֤א | wayyēṣēʾ | va-yay-TSAY |
| out came | אֱדוֹם֙ | ʾĕdôm | ay-DOME |
| against | לִקְרָאת֔וֹ | liqrāʾtô | leek-ra-TOH |
| him with much | בְּעַ֥ם | bĕʿam | beh-AM |
| people, | כָּבֵ֖ד | kābēd | ka-VADE |
| and with a strong | וּבְיָ֥ד | ûbĕyād | oo-veh-YAHD |
| hand. | חֲזָקָֽה׃ | ḥăzāqâ | huh-za-KA |
Cross Reference
ਕਜ਼ਾૃ 11:17
ਇਸਰਾਏਲ ਦੇ ਲੋਕਾਂ ਨੇ ਰਾਜੇ ਅਦੋਮ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਇੱਕ ਰਿਆਇਤ ਮੰਗੀ। ਉਨ੍ਹਾਂ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ।” ਪਰ ਅਦੋਮ ਦੇ ਰਾਜੇ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਨਹੀਂ ਲੰਘਣ ਦਿੱਤਾ। ਅਸੀਂ ਇਹੋ ਸੰਦੇਸ਼ ਮੋਆਬ ਦੇ ਰਾਜੇ ਨੂੰ ਭੇਜਿਆ। ਪਰ ਮੋਆਬ ਦੇ ਰਾਜੇ ਨੇ ਵੀ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਲਈ ਇਸਰਾਏਲ ਦੇ ਲੋਕ ਕਾਦੇਸ਼ ਵਿਖੇ ਠਹਿਰ ਗਏ।
ਆਮੋਸ 1:11
ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।
ਪੈਦਾਇਸ਼ 27:41
ਇਸ ਮਗਰੋਂ, ਇਸ ਅਸੀਸ ਦੇ ਕਾਰਣ ਏਸਾਓ ਯਾਕੂਬ ਦੇ ਖ਼ਿਲਾਫ਼ ਖਾਰ ਖਾਣ ਲੱਗ ਪਿਆ। ਏਸਾਓ ਨੇ ਆਪਣੇ-ਆਪ ’ਚ ਸੋਚਿਆ, “ਛੇਤੀ ਹੀ ਮੇਰੇ ਪਿਤਾ ਦਾ ਦੇਹਾਂਤ ਹੋ ਜਾਵੇਗਾ ਅਤੇ ਉਸ ਦੇ ਲਈ ਸੋਗ ਦਾ ਸਮਾਂ ਹੋਵੇਗਾ। ਪਰ ਇਸ ਤੋਂ ਬਾਦ ਮੈਂ ਯਾਕੂਬ ਨੂੰ ਮਾਰ ਦਿਆਂਗਾ।”
ਪੈਦਾਇਸ਼ 32:6
ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”
ਗਿਣਤੀ 20:18
ਪਰ ਅਦੋਮ ਦੇ ਰਾਜੇ ਨੇ ਜਵਾਬ ਦਿੱਤਾ, “ਤੁਸੀਂ ਸਾਡੇ ਦੇਸ਼ ਵਿੱਚੋਂ ਨਾ ਲੰਘੇ। ਜੇ ਤੁਸੀਂ ਸਾਡੇ ਦੇਸ਼ ਵਿੱਚੋਂ ਹੋਕੇ ਗੁਜਰੋਂਗੇ, ਤਾਂ ਅਸੀਂ ਆਕੇ ਤੁਹਾਡੇ ਨਾਲ ਤਲਵਾਰਾ ਨਾਲ ਜੰਗ ਕਰਾਂਗੇ।”
ਕਜ਼ਾૃ 11:20
ਪਰ ਅਮੋਰੀ ਲੋਕਾਂ ਦੇ ਰਾਜੇ ਸੀਹੋਨ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੀ ਸਰਹੱਦਾਂ ਪਾਰ ਨਹੀਂ ਕਰਨ ਦਿੱਤੀਆਂ। ਸੀਹੋਨ ਨੇ ਆਪਣੇ ਸਾਰੇ ਬੰਦੇ ਇਕੱਠੇ ਕਰਕੇ ਯਹਾਸ ਵਿਖੇ ਡੇਰਾ ਲਾ ਲਿਆ। ਤਾਂ ਅੰਮੋਰੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਜੰਗ ਕੀਤੀ।
ਜ਼ਬੂਰ 120:7
ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ। ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।
ਹਿਜ਼ ਕੀ ਐਲ 35:5
“‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’”
ਅਬਦ ਯਾਹ 1:10
ਤੁਸੀਂ ਸ਼ਰਮ ਨਾਲ ਭਰ ਜਾਵੋਂਗੇ ਅਤੇ ਹਮੇਸ਼ਾ ਲਈ ਨਸ਼ਟ ਕੀਤੇ ਜਾਵੋਂਗੇ। ਕਿਉਂ ਕਿ ਤੁਸੀਂ ਆਪਣੇ ਭਰਾ ਯਾਕੂਬ ਨਾਲ ਬੜੀ ਨਿਸ਼ਠੁਰਤਾ ਵਰਤੀ।