Numbers 26:3
ਇਹ ਯਰੀਹੋ ਦੇ ਸਾਹਮਣੇ ਪਾਸੇ ਯਰਦਨ ਨਦੀ ਦੇ ਨੇੜੇ ਸੀ। ਇਸ ਲਈ ਮੂਸਾ ਅਤੇ ਅਲਆਜ਼ਾਰ ਨੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ,
Numbers 26:3 in Other Translations
King James Version (KJV)
And Moses and Eleazar the priest spake with them in the plains of Moab by Jordan near Jericho, saying,
American Standard Version (ASV)
And Moses and Eleazar the priest spake with them in the plains of Moab by the Jordan at Jericho, saying,
Bible in Basic English (BBE)
So Moses and Eleazar the priest gave them the order in the lowlands of Moab by Jordan at Jericho, saying,
Darby English Bible (DBY)
And Moses and Eleazar the priest spoke with them in the plains of Moab by the Jordan of Jericho, saying,
Webster's Bible (WBT)
And Moses and Eleazar the priest spoke with them in the plains of Moab by Jordan near Jericho, saying,
World English Bible (WEB)
Moses and Eleazar the priest spoke with them in the plains of Moab by the Jordan at Jericho, saying,
Young's Literal Translation (YLT)
And Moses speaketh -- Eleazar the priest also -- with them, in the plains of Moab, by Jordan, `near' Jericho, saying,
| And Moses | וַיְדַבֵּ֨ר | waydabbēr | vai-da-BARE |
| and Eleazar | מֹשֶׁ֜ה | mōše | moh-SHEH |
| priest the | וְאֶלְעָזָ֧ר | wĕʾelʿāzār | veh-el-ah-ZAHR |
| spake | הַכֹּהֵ֛ן | hakkōhēn | ha-koh-HANE |
| with | אֹתָ֖ם | ʾōtām | oh-TAHM |
| plains the in them | בְּעַֽרְבֹ֣ת | bĕʿarbōt | beh-ar-VOTE |
| of Moab | מוֹאָ֑ב | môʾāb | moh-AV |
| by | עַל | ʿal | al |
| Jordan | יַרְדֵּ֥ן | yardēn | yahr-DANE |
| near Jericho, | יְרֵח֖וֹ | yĕrēḥô | yeh-ray-HOH |
| saying, | לֵאמֹֽר׃ | lēʾmōr | lay-MORE |
Cross Reference
ਗਿਣਤੀ 22:1
ਬਿਲਆਮ ਅਤੇ ਮੋਆਬ ਦਾ ਰਾਜਾ ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।
ਗਿਣਤੀ 33:48
ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡ ਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਹਮਣੇ ਸੀ।
ਗਿਣਤੀ 26:63
ਮੂਸਾ ਅਤੇ ਜਾਜਕ ਅਲਆਜ਼ਾਰ ਨੇ ਇਨ੍ਹਾਂ ਸਾਰੇ ਲੋਕਾਂ ਦੀ ਗਿਣਤੀ ਉਦੋਂ ਕੀਤੀ ਜਦੋਂ ਉਹ ਮੋਆਬ ਵਿੱਚ ਯਰਦਨ ਵਾਦੀ ਵਿੱਚ ਸਨ। ਇਹ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ।
ਗਿਣਤੀ 35:1
ਲੇਵੀਆਂ ਦੇ ਸ਼ਹਿਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ,
ਗਿਣਤੀ 31:12
ਅਤੇ ਮੂਸਾ, ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਹੋਰ ਸਾਰੇ ਲੋਕਾਂ ਕੋਲ ਲੈ ਆਏ। ਉਹ ਜੰਗ ਵਿੱਚ ਹਾਸਿਲ ਕੀਤੀਆਂ ਸਮੂਹ ਚੀਜ਼ਾਂ ਨੂੰ ਇਸਰਾਏਲੀਆਂ ਦੇ ਡੇਰੇ ਵਿੱਚ ਲੈ ਆਏ। ਇਸਰਾਏਲ ਦੇ ਲੋਕਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਥਾਂ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸੀ।
ਅਸਤਸਨਾ 4:46
ਮੂਸਾ ਨੇ ਇਹ ਕਾਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੋਨ ਦੀ ਧਰਤੀ ਵਿੱਚ ਸਨ, ਜੋ ਕਿ ਹਸ਼ਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੋਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ।
ਅਸਤਸਨਾ 34:1
ਮੂਸਾ ਦਾ ਦੇਹਾਂਤ ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ।
ਅਸਤਸਨਾ 34:6
ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ।
ਅਸਤਸਨਾ 34:8
ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਵਾਦੀ ਵਿੱਚ ਹੀ ਰਹੇ।