ਗਿਣਤੀ 3:19 in Punjabi

ਪੰਜਾਬੀ ਪੰਜਾਬੀ ਬਾਈਬਲ ਗਿਣਤੀ ਗਿਣਤੀ 3 ਗਿਣਤੀ 3:19

Numbers 3:19
ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।

Numbers 3:18Numbers 3Numbers 3:20

Numbers 3:19 in Other Translations

King James Version (KJV)
And the sons of Kohath by their families; Amram, and Izehar, Hebron, and Uzziel.

American Standard Version (ASV)
And the sons of Kohath by their families: Amram, and Izhar, Hebron, and Uzziel.

Bible in Basic English (BBE)
And the sons of Kohath, by their families: Amram and Izhar and Hebron and Uzziel.

Darby English Bible (DBY)
And the sons of Kohath according to their families: Amram and Izhar, Hebron and Uzziel.

Webster's Bible (WBT)
And the sons of Kohath by their families; Amram, and Izehar, Hebron, and Uzziel.

World English Bible (WEB)
The sons of Kohath by their families: Amram, and Izhar, Hebron, and Uzziel.

Young's Literal Translation (YLT)
And the sons of Kohath, by their families, `are' Amram and Izhar, Hebron and Uzziel.

And
the
sons
וּבְנֵ֥יûbĕnêoo-veh-NAY
of
Kohath
קְהָ֖תqĕhātkeh-HAHT
families;
their
by
לְמִשְׁפְּחֹתָ֑םlĕmišpĕḥōtāmleh-meesh-peh-hoh-TAHM
Amram,
עַמְרָ֣םʿamrāmam-RAHM
and
Izehar,
וְיִצְהָ֔רwĕyiṣhārveh-yeets-HAHR
Hebron,
חֶבְר֖וֹןḥebrônhev-RONE
and
Uzziel.
וְעֻזִּיאֵֽל׃wĕʿuzzîʾēlveh-oo-zee-ALE

Cross Reference

ਖ਼ਰੋਜ 6:18
ਕਹਾਥ 133 ਵਰ੍ਹੇ ਜੀਵਿਆ। ਕਹਾਥ ਦੇ ਪੁੱਤਰ ਸਨ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀਏਲ।

੧ ਤਵਾਰੀਖ਼ 6:18
ਕੋਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ ਸਨ।

ਨਹਮਿਆਹ 12:1
ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,

੧ ਤਵਾਰੀਖ਼ 26:1
ਦਰਬਾਨ ਦਰਬਾਨਾਂ ਦੇ ਸਮੂਹ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ। ਮਸ਼ਲਮਯਾਹ ਅਤੇ ਉਸ ਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।)

੧ ਤਵਾਰੀਖ਼ 25:4
ਹੇਮਾਨ ਦੇ ਪੁੱਤਰ ਬੁੱਕੀਯਾਹ ਮਤਨਯਾਹ, ਉਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ, ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ, ਮੱਲੋਥੀ, ਹੋਥੀਰ ਅਤੇ ਮਹਜ਼ੀਓਥ ਸਨ।

੧ ਤਵਾਰੀਖ਼ 23:18
ਯਿਸਹਾਰ ਦੇ ਪਹਿਲੋਠੇ ਪੁੱਤਰ ਦਾ ਨਾਉਂ ਸ਼ਲੋਮੀਥ ਸੀ।

੧ ਤਵਾਰੀਖ਼ 23:12
ਕਹਾਥ ਦਾ ਪਰਿਵਾਰ-ਸਮੂਹ ਕਹਾਥ ਦੇ 4 ਪੁੱਤਰ ਸਨ, ਜਿਨ੍ਹਾਂ ਦੇ ਨਾਉਂ ਅਮਰਾਮ, ਯਿਸਹਾਰ, ਹਬਰੋਨ ਤੇ ਉਜ਼ੀਏਲ ਸਨ।

੧ ਤਵਾਰੀਖ਼ 15:17
ਤਦ ਲੇਵੀ ਹੇਮਾਨ ਅਤੇ ਉਸ ਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਥਾਨ ਸਨ। ਹੇਮਾਨ ਯੋਏਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਥਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।

੧ ਤਵਾਰੀਖ਼ 15:8
ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।

੧ ਤਵਾਰੀਖ਼ 15:5
ਕਹਾਥੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀਏਲ ਉਨ੍ਹਾਂ ਦਾ ਆਗੂ ਸੀ।

੧ ਤਵਾਰੀਖ਼ 6:38
ਕੋਰਹ ਯਿਸਹਾਰ ਦਾ ਪੁੱਤਰ ਸੀ ਤੇ ਯਿਸਹਾਰ ਦਾ ਪਿਤਾ ਕਹਾਥ ਤੇ ਕਹਾਥ ਦਾ ਪਿਤਾ ਲੇਵੀ ਤੇ ਲੇਵੀ ਦਾ ਪਿਤਾ ਇਸਰਾਏਲ ਸੀ।

ਗਿਣਤੀ 3:27
ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।

ਖ਼ਰੋਜ 6:20
ਅਮਰਾਮ 137 ਵਰ੍ਹੇ ਜੀਵਿਆ। ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕਬਦ ਨਾਲ ਵਿਆਹ ਕਰਾਇਆ। ਅਮਰਾਮ ਅਤੇ ਯੋਕਬਦ ਨੇ ਹਾਰੂਨ ਦੇ ਅਤੇ ਮੂਸਾ ਨੂੰ ਜਨਮ ਦਿੱਤਾ।