Index
Full Screen ?
 

ਗਿਣਤੀ 3:51

Numbers 3:51 ਪੰਜਾਬੀ ਬਾਈਬਲ ਗਿਣਤੀ ਗਿਣਤੀ 3

ਗਿਣਤੀ 3:51
ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।

And
Moses
וַיִּתֵּ֨ןwayyittēnva-yee-TANE
gave
מֹשֶׁ֜הmōšemoh-SHEH

אֶתʾetet
the
money
כֶּ֧סֶףkesepKEH-sef
redeemed
were
that
them
of
הַפְּדֻיִ֛םhappĕduyimha-peh-doo-YEEM
unto
Aaron
לְאַֽהֲרֹ֥ןlĕʾahărōnleh-ah-huh-RONE
sons,
his
to
and
וּלְבָנָ֖יוûlĕbānāywoo-leh-va-NAV
according
to
עַלʿalal
the
word
פִּ֣יpee
Lord,
the
of
יְהוָ֑הyĕhwâyeh-VA
as
כַּֽאֲשֶׁ֛רkaʾăšerka-uh-SHER
the
Lord
צִוָּ֥הṣiwwâtsee-WA
commanded
יְהוָ֖הyĕhwâyeh-VA

אֶתʾetet
Moses.
מֹשֶֽׁה׃mōšemoh-SHEH

Cross Reference

ਗਿਣਤੀ 3:48
ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”

ਗਿਣਤੀ 16:15
ਇਸ ਲਈ ਮੂਸਾ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਯਹੋਵਾਹ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨਾਲ ਕੋਈ ਬੁਰਾ ਨਹੀਂ ਕੀਤਾ। ਮੈਂ ਕਦੇ ਵੀ ਇਨ੍ਹਾਂ ਪਾਸੋਂ ਕੁਝ ਨਹੀਂ ਲਿਆ-ਇੱਕ ਖੋਤਾ ਵੀ ਨਹੀਂ! ਯਹੋਵਾਹ, ਇਨ੍ਹਾਂ ਦੀਆਂ ਸੁਗਾਤਾਂ ਪ੍ਰਵਾਨ ਨਾ ਕਰ।”

੧ ਸਮੋਈਲ 12:3
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”

ਮਲਾਕੀ 4:4
“ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।”

ਰਸੂਲਾਂ ਦੇ ਕਰਤੱਬ 20:33
ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।

੧ ਕੁਰਿੰਥੀਆਂ 9:12
ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।

੧ ਪਤਰਸ 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।

Chords Index for Keyboard Guitar