English
ਗਿਣਤੀ 5:13 ਤਸਵੀਰ
ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ।