English
ਗਿਣਤੀ 6:11 ਤਸਵੀਰ
ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ।