Proverbs 29:11
ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।
Proverbs 29:11 in Other Translations
King James Version (KJV)
A fool uttereth all his mind: but a wise man keepeth it in till afterwards.
American Standard Version (ASV)
A fool uttereth all his anger; But a wise man keepeth it back and stilleth it.
Bible in Basic English (BBE)
A foolish man lets out all his wrath, but a wise man keeps it back quietly.
Darby English Bible (DBY)
A fool uttereth all his mind; but a wise [man] keepeth it back.
World English Bible (WEB)
A fool vents all of his anger, But a wise man brings himself under control.
Young's Literal Translation (YLT)
A fool bringeth out all his mind, And the wise till afterwards restraineth it.
| A fool | כָּל | kāl | kahl |
| uttereth | ר֭וּחוֹ | rûḥô | ROO-hoh |
| all | יוֹצִ֣יא | yôṣîʾ | yoh-TSEE |
| his mind: | כְסִ֑יל | kĕsîl | heh-SEEL |
| wise a but | וְ֝חָכָ֗ם | wĕḥākām | VEH-ha-HAHM |
| man keepeth | בְּאָח֥וֹר | bĕʾāḥôr | beh-ah-HORE |
| it in till afterwards. | יְשַׁבְּחֶֽנָּה׃ | yĕšabbĕḥennâ | yeh-sha-beh-HEH-na |
Cross Reference
ਅਮਸਾਲ 12:16
ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
ਕਜ਼ਾૃ 16:17
ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁੰਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”
ਅਮਸਾਲ 19:11
ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।
ਅਮਸਾਲ 12:23
ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
ਅਮਸਾਲ 14:33
ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।
ਆਮੋਸ 5:13
ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
ਮੀਕਾਹ 7:5
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।