Proverbs 6 - MALAYALAM (Punjabi)
1 മകനേ, കൂട്ടുകാരന്നു വേണ്ടി നീ ജാമ്യം നിൽക്കയോ അന്യന്നു വേണ്ടി കയ്യടിക്കയോ ചെയ്തിട്ടുണ്ടെങ്കിൽ,ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
2 നിന്റെ വായിലെ വാക്കുകളാൽ നീ കുടുങ്ങിപ്പോയി; നിന്റെ വായിലെ മൊഴികളാൽ പിടിപ്പെട്ടിരിക്കുന്നു.ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।
3 ആകയാൽ മകനേ, ഇതു ചെയ്ക; നിന്നെത്തന്നേ വിടുവിക്ക; കൂട്ടുകാരന്റെ കയ്യിൽ നീ അകപ്പെട്ടുപോയല്ലോ; നീ ചെന്നു, താണുവീണു കൂട്ടുകാരനോടു മുട്ടിച്ചപേക്ഷിക്ക.ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।
4 നിന്റെ കണ്ണിന്നു ഉറക്കവും നിന്റെ കണ്ണിമെക്കു നിദ്രയും കൊടുക്കരുതു.ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।
5 മാൻ നായാട്ടുകാരന്റെ കയ്യിൽനിന്നും പക്ഷി വേട്ടക്കാരന്റെ കയ്യിൽനിന്നും എന്നപോലെ നീ നിന്നെത്തന്നേ വിടുവിക്ക,ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
6 മടിയാ, ഉറുമ്പിന്റെ അടുക്കൽ ചെല്ലുക; അതിന്റെ വഴികളെ നോക്കി ബുദ്ധിപഠിക്ക.ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।
7 അതിന്നു നായകനും മേൽവിചാരകനും അധിപതിയും ഇല്ലാതിരുന്നിട്ടുംਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।
8 വേനൽക്കാലത്തു തന്റെ ആഹാരം ഒരുക്കുന്നു; കൊയ്ത്തുകാലത്തു തന്റെ തീൻ ശേഖരിക്കുന്നു.ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
9 മടിയാ, നീ എത്രനേരം കിടന്നുറങ്ങും? എപ്പോൾ ഉറക്കത്തിൽ നിന്നെഴുന്നേല്ക്കും?ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?
10 കുറേക്കൂടെ ഉറക്കം; കുറേക്കൂടെ നിദ്ര; കുറെക്കൂടെ കൈകെട്ടിക്കിടക്ക.ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,
11 അങ്ങനെ നിന്റെ ദാരിദ്ര്യം വഴിപോക്കനെപ്പോലെയും നിന്റെ ബുദ്ധിമുട്ടു ആയുധപാണിയെപ്പോലെയും വരും.ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।
12 നിസ്സാരനും ദുഷ്കർമ്മിയുമായവൻ വായുടെ വക്രതയോടെ നടക്കുന്നു.ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।
13 അവൻ കണ്ണിമെക്കുന്നു; കാൽകൊണ്ടു പരണ്ടുന്നു; വിരൽകൊണ്ടു ആംഗ്യം കാണിക്കുന്നു.ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।
14 അവന്റെ ഹൃദയത്തിൽ വക്രതയുണ്ടു; അവൻ എല്ലായ്പോഴും ദോഷം നിരൂപിച്ചു വഴക്കുണ്ടാക്കുന്നു.ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।
15 അതുകൊണ്ടു അവന്റെ ആപത്തു പെട്ടെന്നു വരും; ക്ഷണത്തിൽ അവൻ തകർന്നുപോകും; പ്രതിശാന്തിയുണ്ടാകയുമില്ല.ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।
16 ആറു കാര്യം യഹോവ വെറുക്കുന്നു; ഏഴു കാര്യം അവന്നു അറെപ്പാകുന്നു:ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
17 ഗർവ്വമുള്ള കണ്ണും വ്യാജമുള്ള നാവും കുറ്റമില്ലാത്ത രക്തം ചൊരിയുന്ന കയ്യുംਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
18 ദുരുപായം നിരൂപിക്കുന്ന ഹൃദയവും ദോഷത്തിന്നു ബദ്ധപ്പെട്ടു ഓടുന്ന കാലുംਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
19 ഭോഷ്കു പറയുന്ന കള്ളസാക്ഷിയും സഹോദരന്മാരുടെ ഇടയിൽ വഴക്കുണ്ടാക്കുന്നവനും തന്നേ.ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
20 മകനേ, നിന്റെ അപ്പന്റെ കല്പന പ്രമാണിക്ക; അമ്മയുടെ ഉപദേശം ഉപേക്ഷിക്കയുമരുതു.ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
21 അതു എല്ലായ്പോഴും നിന്റെ ഹൃദയത്തോടു ബന്ധിച്ചുകൊൾക; നിന്റെ കഴുത്തിൽ അതു കെട്ടിക്കൊൾക.ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
22 നീ നടക്കുമ്പോൾ അതു നിനക്കു വഴികാണിക്കും. നീ ഉറങ്ങുമ്പോൾ അതു നിന്നെ കാക്കും; നീ ഉണരുമ്പോൾ അതു നിന്നോടു സംസാരിക്കും.ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
23 കല്പന ഒരു ദീപവും ഉപദേശം ഒരു വെളിച്ചവും പ്രബോധനത്തിന്റെ ശാസനകൾ ജീവന്റെ മാർഗ്ഗവും ആകുന്നു.ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।
24 അവ ദുഷ്ടസ്ത്രീയുടെ വശീകരണത്തിൽനിന്നും പരസ്ത്രീയുടെ ചക്കരവാക്കുകളിൽനിന്നും നിന്നെ രക്ഷിക്കും.ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।
25 അവളുടെ സൌന്ദര്യത്തെ നിന്റെ ഹൃദയത്തിൽ മോഹിക്കരുതു; അവൾ കണ്ണിമകൊണ്ടു നിന്നെ വശീകരിക്കയുമരുതു.ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
26 വേശ്യാസ്ത്രീനിമിത്തം പെറുക്കിത്തിന്നേണ്ടിവരും; വ്യഭിചാരിണി വിലയേറിയ ജീവനെ വേട്ടയാടുന്നു.ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।
27 ഒരു മനുഷ്യന്നു തന്റെ വസ്ത്രം വെന്തു പോകാതെ മടിയിൽ തീ കൊണ്ടുവരാമോ?ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।
28 ഒരുത്തന്നു കാൽ പൊള്ളാതെ തീക്കനലിന്മേൽ നടക്കാമോ?ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।
29 കൂട്ടുകാരന്റെ ഭാര്യയുടെ അടുക്കൽ ചെല്ലുന്നവൻ ഇങ്ങനെ തന്നേ; അവളെ തൊടുന്ന ഒരുത്തനും ശിക്ഷവരാതെയിരിക്കയില്ല.ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
30 കള്ളൻ വിശന്നിട്ടു വിശപ്പടക്കുവാൻ മാത്രം കട്ടാൽ ആരും അവനെ നിരസിക്കുന്നില്ല.ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!
31 അവനെ പിടികിട്ടിയാൽ അവൻ ഏഴിരട്ടി മടക്കിക്കൊടുക്കാം; തന്റെ വീട്ടിലെ വസ്തുവക ഒക്കെയും കൊടുക്കാം;
32 സ്ത്രീയോടു വ്യഭിചാരം ചെയ്യുന്നവനോ, ബുദ്ധിഹീനൻ; അങ്ങനെ ചെയ്യുന്നവൻ സ്വന്തപ്രാണനെ നശിപ്പിക്കുന്നു.ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
33 പ്രഹരവും അപമാനവും അവന്നു ലഭിക്കും; അവന്റെ നിന്ദ മാഞ്ഞുപോകയുമില്ല.ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
34 ജാരശങ്ക പുരുഷന്നു ക്രോധഹേതുവാകുന്നു; പ്രതികാരദിവസത്തിൽ അവൻ ഇളെക്കുകയില്ല.ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
35 അവൻ യാതൊരു പ്രതിശാന്തിയും കൈക്കൊള്ളുകയില്ല; എത്ര സമ്മാനം കൊടുത്താലും അവൻ തൃപ്തിപ്പെടുകയുമില്ല.ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।
Punjabi Bible