ਜ਼ਬੂਰ 136
1 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
5 ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
7 ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
17 ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
19 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
1 O give thanks unto the Lord; for he is good: for his mercy endureth for ever.
2 O give thanks unto the God of gods: for his mercy endureth for ever.
3 O give thanks to the Lord of lords: for his mercy endureth for ever.
4 To him who alone doeth great wonders: for his mercy endureth for ever.
5 To him that by wisdom made the heavens: for his mercy endureth for ever.
6 To him that stretched out the earth above the waters: for his mercy endureth for ever.
7 To him that made great lights: for his mercy endureth for ever:
8 The sun to rule by day: for his mercy endureth for ever:
9 The moon and stars to rule by night: for his mercy endureth for ever.
10 To him that smote Egypt in their firstborn: for his mercy endureth for ever:
11 And brought out Israel from among them: for his mercy endureth for ever:
12 With a strong hand, and with a stretched out arm: for his mercy endureth for ever.
13 To him which divided the Red sea into parts: for his mercy endureth for ever:
14 And made Israel to pass through the midst of it: for his mercy endureth for ever:
15 But overthrew Pharaoh and his host in the Red sea: for his mercy endureth for ever.
16 To him which led his people through the wilderness: for his mercy endureth for ever.
17 To him which smote great kings: for his mercy endureth for ever:
18 And slew famous kings: for his mercy endureth for ever:
19 Sihon king of the Amorites: for his mercy endureth for ever:
20 And Og the king of Bashan: for his mercy endureth for ever:
21 And gave their land for an heritage: for his mercy endureth for ever:
22 Even an heritage unto Israel his servant: for his mercy endureth for ever.
23 Who remembered us in our low estate: for his mercy endureth for ever:
24 And hath redeemed us from our enemies: for his mercy endureth for ever.
25 Who giveth food to all flesh: for his mercy endureth for ever.
26 O give thanks unto the God of heaven: for his mercy endureth for ever.