English
ਪਰਕਾਸ਼ ਦੀ ਪੋਥੀ 14:10 ਤਸਵੀਰ
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।