English
ਪਰਕਾਸ਼ ਦੀ ਪੋਥੀ 18:23 ਤਸਵੀਰ
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।