English
ਪਰਕਾਸ਼ ਦੀ ਪੋਥੀ 8:12 ਤਸਵੀਰ
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।