English
ਪਰਕਾਸ਼ ਦੀ ਪੋਥੀ 9:2 ਤਸਵੀਰ
ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।