Solomon 7:7 in Punjabi

ਪੰਜਾਬੀ ਪੰਜਾਬੀ ਬਾਈਬਲ ਗ਼ਜ਼ਲ ਅਲਗ਼ਜ਼ਲਾਤ ਗ਼ਜ਼ਲ ਅਲਗ਼ਜ਼ਲਾਤ 7 ਗ਼ਜ਼ਲ ਅਲਗ਼ਜ਼ਲਾਤ 7:7

Song Of Solomon 7:7
ਲੰਮੀ ਹੈ ਤੂੰ ਖਜੂਰ ਦੇ ਰੁੱਖ ਵਾਂਗਰਾਂ ਤੇ ਛਾਤੀਆਂ ਤੇਰੀਆਂ ਨੇ ਅੰਗੂਰਾਂ ਦੇ ਗੁਛਿਆਂ ਵਰਗੀਆਂ।

Song Of Solomon 7:6Song Of Solomon 7Song Of Solomon 7:8

Song Of Solomon 7:7 in Other Translations

King James Version (KJV)
This thy stature is like to a palm tree, and thy breasts to clusters of grapes.

American Standard Version (ASV)
This thy stature is like to a palm-tree, And thy breasts to its clusters.

Bible in Basic English (BBE)
You are tall like a palm-tree, and your breasts are like the fruit of the vine.

Darby English Bible (DBY)
This thy stature is like to a palm-tree, And thy breasts to grape clusters.

World English Bible (WEB)
This, your stature, is like a palm tree, Your breasts like its fruit.

Young's Literal Translation (YLT)
This thy stature hath been like to a palm, And thy breasts to clusters.

This
זֹ֤אתzōtzote
thy
stature
קֽוֹמָתֵךְ֙qômātēkKOH-ma-take
is
like
דָּֽמְתָ֣הdāmĕtâda-meh-TA
tree,
palm
a
to
לְתָמָ֔רlĕtāmārleh-ta-MAHR
and
thy
breasts
וְשָׁדַ֖יִךְwĕšādayikveh-sha-DA-yeek
to
clusters
לְאַשְׁכֹּלֽוֹת׃lĕʾaškōlôtleh-ash-koh-LOTE

Cross Reference

ਗ਼ਜ਼ਲ ਅਲਗ਼ਜ਼ਲਾਤ 4:5
ਛਾਤੀਆਂ ਤੇਰੀਆਂ ਹਨ ਜੌੜੇ ਹਰਨੋਟਿਆਂ ਵਾਂਗ। ਗਜੇਲਾਂ ਦੇ ਜੌੜਿਆਂ ਵਾਂਗ ਜੋ ਚੰਬੇਲੀਆਂ ਵਿੱਚ ਚਰ ਰਹੇ ਹਨ।

ਅਫ਼ਸੀਆਂ 4:13
ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।

ਅਫ਼ਸੀਆਂ 3:17
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।

ਯਰਮਿਆਹ 10:5
ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸੱਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।”

ਯਸਈਆਹ 66:10
ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।

ਗ਼ਜ਼ਲ ਅਲਗ਼ਜ਼ਲਾਤ 8:8
ਉਸ ਦੇ ਭਰਾ ਬੋਲਦੇ ਹਨ ਸਾਡੀ ਇੱਕ ਛੋਟੀ ਭੈਣ ਹੈ। ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ। ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।

ਗ਼ਜ਼ਲ ਅਲਗ਼ਜ਼ਲਾਤ 7:8
ਮੈਂ ਆਖਿਆ, “ਮੈਂ ਉਸ ਰੁੱਖ ਤੇ ਚੜ੍ਹਾਂਗਾ ਮੈਂ ਇਸ ਦੀਆਂ ਟਾਹਣੀਆਂ ਨੂੰ ਫ਼ੜ ਲਵਾਂਗਾ। “ਤੇਰੀਆਂ ਛਾਤੀਆਂ ਹੋਣ ਅੰਗੂਰ ਦੇ ਗੁਛਿਆ ਵਰਗੀਆਂ ਤੇ ਹੋਵੇ ਤੇਰੀ ਸੇਬਾਂ ਤੇ ਸੁਗੰਧ ਹੋਵੇ ਤੇਰੀ ਸੇਬਾਂ ਵਰਗੀ।

ਗ਼ਜ਼ਲ ਅਲਗ਼ਜ਼ਲਾਤ 7:3
ਛਾਤੀਆਂ ਤੇਰੀਆਂ ਹਨ ਜਾਵਾਨ ਹਿਰਨੀ ਦੇ ਜੋੜੇ ਹਰਨੋਟਿਆਂ ਵਾਂਗ।

ਗ਼ਜ਼ਲ ਅਲਗ਼ਜ਼ਲਾਤ 1:13
ਮੇਰਾ ਪ੍ਰੀਤਮ ਗੰਧਰਸ ਦੀ ਪੁੜੀ ਵਾਂਗ ਹੈ, ਜੋ ਪਈ ਰਹਿੰਦੀ ਹੈ ਸਾਰੀ ਰਾਤ ਮੇਰੀਆਂ ਛਾਤੀਆਂ ਦੇ ਵਿੱਚਕਾਰ।

ਜ਼ਬੂਰ 92:12
ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।