Base Word
νῆσος
Short Definitionan island
Long Definitionan island
Derivationprobably from the base of G3491
Same asG3491
International Phonetic Alphabetˈne.sos
IPA modˈne̞.sows
Syllablenēsos
DictionNAY-sose
Diction ModNAY-sose
Usageisland, isle

ਰਸੂਲਾਂ ਦੇ ਕਰਤੱਬ 13:6
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।

ਰਸੂਲਾਂ ਦੇ ਕਰਤੱਬ 27:26
ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”

ਰਸੂਲਾਂ ਦੇ ਕਰਤੱਬ 28:1
ਪੌਲੁਸ ਮਾਲਟਾ ਟਾਪੂ ਵਿੱਚ ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।

ਰਸੂਲਾਂ ਦੇ ਕਰਤੱਬ 28:7
ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।

ਰਸੂਲਾਂ ਦੇ ਕਰਤੱਬ 28:9
ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।

ਰਸੂਲਾਂ ਦੇ ਕਰਤੱਬ 28:11

ਪਰਕਾਸ਼ ਦੀ ਪੋਥੀ 1:9
ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।

ਪਰਕਾਸ਼ ਦੀ ਪੋਥੀ 6:14
ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।

ਪਰਕਾਸ਼ ਦੀ ਪੋਥੀ 16:20
ਹਰ ਜੰਜੀਰਾ ਅਲੋਪ ਹੋ ਗਿਆ ਅਤੇ ਉੱਥੇ ਹੁਣ ਕੋਈ ਵੀ ਪਹਾੜ ਨਹੀਂ ਸੀ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்