Base Word
בִּיתָן
Short Definitiona palace (i.e., large house)
Long Definitionhouse, palace
Derivationprobably from H1004
International Phonetic Alphabetbɪi̯ˈt̪ɔːn̪
IPA modbiːˈtɑːn
Syllablebîtān
Dictionbee-TAWN
Diction Modbee-TAHN
Usagepalace
Part of speechn-m

ਆ ਸਤਰ 1:5
ਤੇ ਜਦੋਂ 180 ਦਿਨ ਪੂਰੇ ਹੋ ਗਏ, ਪਾਤਸ਼ਾਹ ਨੇ ਇੱਕ ਹੋਰ ਦਾਅਵਤ ਦਿੱਤੀ, ਜਿਹੜੀ ਸੱਤਾਂ ਦਿਨਾਂ ਤੱਕ ਚੱਲੀ। ਇਹ ਦਾਅਵਤ ਮਹਿਲ ਦੇ ਅੰਦਰਲੇ ਬਾਗ ਵਿੱਚ ਦਿੱਤੀ ਗਈ ਸੀ। ਸ਼ੂਸ਼ਨ ਗੜ੍ਹੀ ਵਿੱਚਲੇ ਸਾਰੇ ਲੋਕਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਆਮ ਤੋਂ ਲੈ ਕੇ ਖਾਸ ਸਾਰੇ ਹੀ ਸ਼ਾਮਿਲ ਸਨ।

ਆ ਸਤਰ 7:7
ਪਾਤਸ਼ਾਹ ਨੂੰ ਬੜਾ ਕਰੋਧ ਆਇਆ। ਉਹ ਆਪਣੀ ਮੈਅ ਉੱਥੇ ਹੀ ਛੱਡ ਕੇ ਉੱਠ ਖਲੋਤਾ ਅਤੇ ਆਪਣੇ ਬਾਗ਼ ਵੱਲ ਚੱਲਾ ਗਿਆ। ਪਰ ਹਾਮਾਨ ਰਾਣੀ ਕੋਲ ਰਹਿ ਕੇ ਆਪਣੀ ਜਾਨ ਬਖਸ਼ਾਉਣ ਲਈ ਫ਼ਰਿਆਦ ਕਰਦਾ ਰਿਹਾ, ਕਿਉਂ ਕਿ ਉਹ ਜਾਣਦਾ ਸੀ ਕਿ ਰਾਜੇ ਨੇ ਉਸ ਨੂੰ ਮਰਵਾਉਣ ਦਾ ਨਿਆਂ ਕਰ ਲਿਆ ਸੀ।

ਆ ਸਤਰ 7:8
ਜਦੋਂ ਪਾਤਸ਼ਾਹ ਬਾਗ਼ ਵਿੱਚੋਂ ਦਾਅਵਤਖਾਨੇ ਵੱਲ ਮੁੜ ਰਿਹਾ ਸੀ, ਤਾਂ ਉਸ ਨੇ ਹਾਮਾਨ ਨੂੰ ਉਸ ਚੌਂਕੀ ਤੇ ਡਿਗਦਿਆਂ ਵੇਖਿਆ ਜਿੱਥੇ ਅਸਤਰ ਬੈਠੀ ਹੋਈ ਸੀ ਤਾਂ ਪਾਤਸ਼ਾਹ ਕਰੋਧ ਵਿੱਚ ਉੱਚੀ ਆਵਾਜ਼ ਵਿੱਚ ਬੋਲਿਆ, “ਮੇਰੇ ਘਰ ਵਿੱਚ ਹੁੰਦਿਆਂ ਹੋਇਆਂ ਮੇਰੀ ਰਾਣੀ ਤੇ ਕਾਮਵਾਸਨਾ ਨਾਲ ਵਾਰ ਕਰਨ ਦੀ ਤੇਰੀ ਇੰਨੀ ਜੁਰਅਤ ਕਿਵੇਂ ਹੋਈ?” ਜਿਉਂ ਹੀ ਪਾਤਸ਼ਾਹ ਨੇ ਇਉਂ ਆਖਿਆ ਤਾਂ ਦਾਸਾਂ ਨੇ ਦਾਅਵਤਖਾਨੇ ਵਿੱਚ ਆ ਕੇ ਹਾਮਾਨ ਨੂੰ ਮਾਰ ਦਿੱਤਾ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்