Base Word
הֲדַד
Short DefinitionHadad, the name of an idol, and of several kings of Edom, possibly a royal title
Long Definitionson of Ishmael
Derivationprobably of foreign origin (compare H0111)
International Phonetic Alphabethə̆ˈd̪ɑd̪
IPA modhə̆ˈdɑd
Syllablehădad
Dictionhuh-DAHD
Diction Modhuh-DAHD
UsageHadad
Part of speechn-pr-m

ਪੈਦਾਇਸ਼ 36:35
ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।

ਪੈਦਾਇਸ਼ 36:36
ਜਦੋਂ ਹਦਦ ਮਰਿਆ ਤਾਂ ਸਮਲਾਹ ਨੇ ਉਸ ਦੇਸ਼ ਉੱਤੇ ਰਾਜ ਕੀਤਾ। ਸਮਲਾਹ ਮਸਰੇਕਾਹ ਦਾ ਰਹਿਣ ਵਾਲਾ ਸੀ।

੧ ਸਲਾਤੀਨ 11:14
ਸੁਲੇਮਾਨ ਦੇ ਵੈਰੀ ਤਾਂ ਯਹੋਵਾਹ ਨੇ ਸੁਲੇਮਾਨ ਦੇ ਵਿਰੁੱਧ ਇੱਕ ਦੁਸ਼ਮਣ ਨੂੰ ਖੜ੍ਹਾ ਕਰ ਦਿੱਤਾ। ਜਿਸ ਦਾ ਨਾਉਂ ਹਦਦ ਸੀ ਜੋ ਕਿ ਅਦੋਮ ਦੇ ਰਾਜੇ ਦੇ ਘਰਾਣੇ ਵਿੱਚੋਂ ਸੀ।

੧ ਸਲਾਤੀਨ 11:17
ਪਰ ਉਸ ਵਕਤ ਹਦਦ ਅਜੇ ਇੱਕ ਛੋਟਾ ਜਿਹਾ ਬਾਲ ਹੀ ਸੀ, ਇਸ ਲਈ ਹਦਦ ਭੱਜ ਕੇ ਮਿਸਰ ’ਚ ਆ ਗਿਆ। ਉਸ ਦੇ ਨਾਲ ਉਸ ਦੇ ਪਿਉ ਦੇ ਕੁਝ ਸੇਵਕ ਵੀ ਚੱਲੇ ਗਏ ਸਨ।

੧ ਸਲਾਤੀਨ 11:19
ਫ਼ਿਰਊਨ ਹਦਦ ਨੂੰ ਬਹੁਤ ਪਸੰਦ ਕਰਦਾ ਸੀ, ਅਤੇ ਉਸ ਨੂੰ ਇੱਕ ਪਤਨੀ ਦਿੱਤੀ। ਇਹ ਔਰਤ ਉਸ ਦੀ ਪਤਨੀ ਦੀ ਭੈਣ ਸੀ। (ਫ਼ਿਰਊਨ ਦੀ ਪਤਨੀ ਰਾਣੀ ਤਹਪਨੇਸ ਸੀ।)

੧ ਸਲਾਤੀਨ 11:21
ਮਿਸਰ ਵਿੱਚ, ਜਦ ਹਦਦ ਨੇ ਸੁਣਿਆ ਕਿ ਦਾਊਦ ਮਰ ਗਿਆ ਹੈ। ਉਸ ਨੇ ਇਹ ਵੀ ਸੁਣਿਆ ਕਿ ਯੋਆਬ ਸੈਨਾ ਦਾ ਕਮਾਂਡਰ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣ ਆਪਣੇ ਦੇਸ ਜਾਣ ਦੀ ਆਗਿਆ ਦੇਵੋ!”

੧ ਸਲਾਤੀਨ 11:21
ਮਿਸਰ ਵਿੱਚ, ਜਦ ਹਦਦ ਨੇ ਸੁਣਿਆ ਕਿ ਦਾਊਦ ਮਰ ਗਿਆ ਹੈ। ਉਸ ਨੇ ਇਹ ਵੀ ਸੁਣਿਆ ਕਿ ਯੋਆਬ ਸੈਨਾ ਦਾ ਕਮਾਂਡਰ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣ ਆਪਣੇ ਦੇਸ ਜਾਣ ਦੀ ਆਗਿਆ ਦੇਵੋ!”

੧ ਸਲਾਤੀਨ 11:25
ਰਜ਼ੋਨ ਨੇ ਅਰਾਮ ਵਿੱਚ ਰਾਜ ਕੀਤਾ। ਰਜ਼ੋਨ ਇਸਰਾਏਲ ਨੂੰ ਨਫ਼ਰਤ ਕਰਦਾ ਸੀ ਇਸ ਲਈ ਜਿੰਨੀ ਦੇਰ ਸੁਲੇਮਾਨ ਜਿਉਂਦਾ ਰਿਹਾ ਰਜ਼ੋਨ ਇਸਰਾਏਲ ਦਾ ਵੈਰੀ ਰਿਹਾ। ਰਜ਼ੋਨ ਅਤੇ ਹਦਦ ਇਸਰਾਏਲ ਲਈ ਮੁਸੀਬਤ ਦਾ ਕਾਰਣ ਬਣੇ ਰਹੇ।

੧ ਤਵਾਰੀਖ਼ 1:46
ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।

੧ ਤਵਾਰੀਖ਼ 1:47
ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।

Occurences : 12

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்