Base Word
חַנָּה
Short DefinitionChannah, an Israelitess
Long Definitionthe mother of Samuel, one of the wives of Elkanah
Derivationfrom H2603; favored
International Phonetic Alphabetħɑnˈnɔː
IPA modχɑˈnɑː
Syllableḥannâ
Dictionhahn-NAW
Diction Modha-NA
UsageHannah
Part of speechn-pr-f

੧ ਸਮੋਈਲ 1:2
ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।

੧ ਸਮੋਈਲ 1:2
ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।

੧ ਸਮੋਈਲ 1:5
ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।

੧ ਸਮੋਈਲ 1:5
ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।

੧ ਸਮੋਈਲ 1:8
ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਹੰਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵੱਧੇਰੇ ਬਿਹਤਰ ਹੈ।”

੧ ਸਮੋਈਲ 1:9
ਹੰਨਾਹ ਦੀ ਪ੍ਰਾਰਥਨਾ ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।

੧ ਸਮੋਈਲ 1:13
ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।

੧ ਸਮੋਈਲ 1:15
ਹੰਨਾਹ ਨੇ ਆਖਿਆ, “ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।

੧ ਸਮੋਈਲ 1:19
ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।

੧ ਸਮੋਈਲ 1:20
ਤਾਂ ਇੰਝ ਹੋਇਆ ਕਿ ਹੰਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹੰਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸ ਨੇ ਕਿਹਾ, “ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸ ਨੂੰ ਮੈਂ ਯਹੋਵਾਹ ਤੋਂ ਮੰਗਕੇ ਲਿਆ ਹੈ।”

Occurences : 13

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்