Base Word
חָשֻׁק
Short Definitionattached, i.e., a fence-rail or rod connecting the posts or pillars
Long Definitionfillets, binders
Derivationor חָשׁוּק; past participle of H2836
International Phonetic Alphabetħɔːˈʃuk’
IPA modχɑːˈʃuk
Syllableḥāšuq
Dictionhaw-SHOOK
Diction Modha-SHOOK
Usagefillet
Part of speechn-m

ਖ਼ਰੋਜ 27:10
ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।

ਖ਼ਰੋਜ 27:11
ਉਤਰ ਵਾਲੇ ਪਾਸੇ ਵੀ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਸ ਦੀਆਂ ਵੀ ਵੀਹ ਚੋਬਾਂ ਅਤੇ ਵੀਹ ਪਿੱਤਲ ਦੀਆਂ ਚੀਥੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਅਤੇ ਪਰਦਿਆਂ ਦੀ ਲੱਕੜ ਦੀਆਂ ਕੁਡੀਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।

ਖ਼ਰੋਜ 36:38
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਦੇ ਇਸ ਉੱਪਰ ਪਰਦੇ ਲਈ ਪੰਜ ਚੋਬਾਂ ਅਤੇ ਕੁੰਡੀਆਂ ਬਣਾਈਆਂ। ਉਨ੍ਹਾਂ ਨੇ ਚੋਬਾਂ ਦੇ ਉੱਪਰਲੇ ਸਿਰਿਆਂ ਨੂੰ ਅਤੇ ਪਰਦਿਆਂ ਦੀਆਂ ਡੰਡੀਆਂ ਨੂੰ ਸੋਨੇ ਨਾਲ ਮੜ੍ਹ ਦਿੱਤਾ। ਅਤੇ ਉਨ੍ਹਾਂ ਨੇ ਚੋਬਾਂ ਲਈ ਪਿੱਤਲ ਦੀਆਂ ਪੰਜ ਚੋਬਾਂ ਬਣਾਈਆਂ।

ਖ਼ਰੋਜ 38:10
ਦੱਖਣ ਵਾਲੇ ਪਾਸੇ ਦੇ ਪਰਦੇ 20 ਚੋਬਾਂ ਦੇ ਸਹਾਰੇ ਟਿਕੇ ਹੋਏ ਸਨ। ਇਹ ਚੋਬਾਂ ਪਿੱਤਲ ਦੀਆਂ 20 ਚੀਥਿਆਂ ਉੱਤੇ ਰੱਖੀਆਂ ਹੋਈਆਂ ਸਨ। ਚੋਬਾਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

ਖ਼ਰੋਜ 38:11
ਵਿਹੜੇ ਦੇ ਉੱਤਰੀ ਪਾਸੇ 100 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਸੀ। ਉੱਥੇ 20 ਪਿੱਤਲ ਦੀਆਂ ਚੀਥਿਆਂ ਨਾਲ 20 ਚੋਬਾਂ ਸਨ। ਚੋਬਾਂ ਲਈ ਕੁੰਡਿਆਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

ਖ਼ਰੋਜ 38:12
ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

ਖ਼ਰੋਜ 38:17
ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।

ਖ਼ਰੋਜ 38:19
ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்