Base Word
יִתְרוֹ
Short DefinitionJethro, Moses' father-in-law
Long Definitionfather-in-law of Moses; also 'Jether'
Derivationfrom H3499 with pron. suffix; his excellence
International Phonetic Alphabetjɪt̪ˈro
IPA modjitˈʁo̞w
Syllableyitrô
Dictionyit-ROH
Diction Modyeet-ROH
UsageJethro
Part of speechn-pr-m

ਖ਼ਰੋਜ 3:1
ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।

ਖ਼ਰੋਜ 4:18
ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”

ਖ਼ਰੋਜ 4:18
ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”

ਖ਼ਰੋਜ 18:1
ਮੂਸਾ ਦੇ ਸੌਹਰੇ ਵੱਲੋਂ ਸਲਾਹ ਮੂਸਾ ਦਾ ਸੌਹਰਾ, ਯਿਥਰੋ, ਮਿਦਯਾਨ ਦਾ ਜਾਜਕ ਸੀ। ਉਸ ਨੇ ਉਸ ਸਭ ਕਾਸੇ ਬਾਰੇ ਸੁਣਿਆ ਜੋ ਯਹੋਵਾਹ ਨੇ ਮੂਸਾ ਅਤੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਅਤੇ ਕਿਵੇਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਵੱਲ ਅਗਵਾਈ ਕੀਤੀ।

ਖ਼ਰੋਜ 18:2
ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਕਿ ਮੂਸਾ ਨੇ ਪਰਮੇਸ਼ੁਰ ਦੇ ਪਰਬਤ ਨੇੜੇ ਡੇਰਾ ਲਾਇਆ ਹੋਇਆ ਸੀ। ਯਿਥਰੋ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਆਪਣੇ ਨਾਲ ਲਿਆਇਆ। (ਸਿੱਪੋਰਾਹ ਮੂਸਾ ਦੇ ਨਾਲ ਨਹੀਂ ਸੀ ਕਿਉਂਕਿ ਮੂਸਾ ਨੇ ਉਸ ਨੂੰ ਉਸ ਦੇ ਘਰ ਭੇਜ ਦਿੱਤਾ ਸੀ।)

ਖ਼ਰੋਜ 18:5
ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਮੂਸਾ ਨੇ ਪਰਮੇਸ਼ੁਰ ਦੇ ਪਰਬਤ (ਸੀਨਈ ਪਰਬਤ) ਨੇੜੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਮੂਸਾ ਦੀ ਪਤਨੀ ਅਤੇ ਉਸ ਦੇ ਦੋਵੇਂ ਪੁੱਤਰ ਯਿਥਰੋ ਦੇ ਨਾਲ ਸਨ।

ਖ਼ਰੋਜ 18:6
ਯਿਥਰੋ ਨੇ ਮੂਸਾ ਨੂੰ ਸੁਨੇਹਾ ਭੇਜਿਆ। ਯਿਥਰੋ ਨੇ ਆਖਿਆ, “ਇਹ ਮੈਂ, ਤੇਰਾ ਸੌਹਰਾ ਯਿਥਰੋ ਹਾਂ। ਮੈਂ ਤੇਰੀ ਪਤਨੀ ਤੇ ਦੋਹਾਂ ਪੁੱਤਰਾਂ ਨੂੰ ਤੇਰੇ ਕੋਲ ਲਿਆ ਰਿਹਾ ਹਾਂ।”

ਖ਼ਰੋਜ 18:9
ਜਦੋਂ ਯਿਥਰੋ ਨੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸੁਣਿਆ ਜੋ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਤਾਂ ਉਹ ਪ੍ਰਸੰਨ ਹੋਇਆ। ਉਹ ਖੁਸ਼ ਸੀ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਅਜ਼ਾਦ ਕਰਾਇਆ ਸੀ।

ਖ਼ਰੋਜ 18:10
ਯਿਥਰੋ ਨੇ ਆਖਿਆ, “ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਤੁਹਾਨੂੰ ਮਿਸਰ ਦੀ ਤਾਕਤ ਤੋਂ ਅਜ਼ਾਦ ਕੀਤਾ। ਯਹੋਵਾਹ ਨੇ ਤੁਹਾਨੂੰ ਫ਼ਿਰਊਨ ਤੋਂ ਬਚਾਇਆ।

ਖ਼ਰੋਜ 18:12
ਯਿਥਰੋ ਪਰਮੇਸ਼ੁਰ ਦੇ ਆਦਰ ਲਈ ਕੁਝ ਬਲੀਆਂ ਤੇ ਭੇਟਾ ਲੈ ਕੇ ਆਇਆ। ਫ਼ੇਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਮੂਸਾ ਦੇ ਸੌਹਰੇ ਯਿਥਰੋ ਕੋਲ ਰੋਟੀ ਖਾਣ ਲਈ ਇਕੱਠੇ ਹੋ ਕੇ ਆਏ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்