Base Word
לַיִל
Short Definitionproperly, a twist (away of the light), i.e., night; figuratively, adversity
Long Definitionnight
Derivationor (Isaiah 21:11) לֵיל; also לַיְלָה; from the same as H3883
International Phonetic Alphabetlɑˈjɪl
IPA modlɑˈjil
Syllablelayil
Dictionla-YIL
Diction Modla-YEEL
Usage(mid-)night (season)
Part of speechn-m

ਪੈਦਾਇਸ਼ 1:5
ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।

ਪੈਦਾਇਸ਼ 1:14
ਚੌਥਾ ਦਿਨ-ਸੂਰਜ ਚੰਨ ਅਤੇ ਤਾਰੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਰਾਤਾਂ ਨੂੰ ਦਿਨਾਂ ਨਾਲੋਂ ਵੱਖ ਕਰਨ ਲਈ ਅਕਾਸ਼ ਵਿੱਚ ਰੌਸ਼ਨੀਆਂ ਹੋਣ। ਇਹ ਰੌਸ਼ਨੀਆਂ ਪਰਬਾਂ ਦੀਆਂ ਰਾਤਾਂ ਅਤੇ ਦਿਨਾਂ ਅਤੇ ਸਾਲਾਂ ਲਈ ਸੰਕੇਤ ਹੋਣ।

ਪੈਦਾਇਸ਼ 1:16
ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।

ਪੈਦਾਇਸ਼ 1:18
ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਪਾ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।

ਪੈਦਾਇਸ਼ 7:4

ਪੈਦਾਇਸ਼ 7:12
ਚਾਲੀ ਦਿਨ ਤੇ ਚਾਲੀ ਰਾਤਾਂ ਭਾਰੀ ਬਾਰਿਸ਼ ਹੁੰਦੀ ਰਹੀ।

ਪੈਦਾਇਸ਼ 8:22
ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”

ਪੈਦਾਇਸ਼ 14:15
ਉਸ ਰਾਤ ਉਸ ਨੇ ਅਤੇ ਉਸ ਦੇ ਆਦਮੀਆਂ ਨੇ ਦੁਸ਼ਮਣ ਉੱਤੇ ਅਚਾਨਕ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੁਸ਼ਮਣ ਨੂੰ ਹਰਾ ਦਿੱਤਾ ਅਤੇ ਉਸਨੂ ਹੋਬਾਹ, ਦਮਿਸੱਕ ਦੇ ਉੱਤਰ ਵੱਲ ਭਜਾ ਦਿੱਤਾ।

ਪੈਦਾਇਸ਼ 19:5
ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”

ਪੈਦਾਇਸ਼ 19:33
ਉਸ ਰਾਤ ਦੋਵੇ ਕੁੜੀਆਂ ਆਪਣੇ ਪਿਤਾ ਕੋਲ ਗਈਆਂ ਅਤੇ ਉਸ ਨੂੰ ਸ਼ਰਾਬੀ ਕਰ ਦਿੱਤਾ। ਫ਼ੇਰ ਵੱਡੀ ਕੁੜੀ ਪਿਤਾ ਦੇ ਬਿਸਤਰੇ ਉੱਤੇ ਗਈ ਅਤੇ ਉਸ ਨਾਲ ਸੰਭੋਗ ਕੀਤਾ। ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕੱਦੋਂ ਉਹ ਬਿਸਤਰੇ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।

Occurences : 233

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்