Base Word | |
מַסְוֶה | |
Short Definition | a veil |
Long Definition | veil |
Derivation | apparently from an unused root meaning to cover |
International Phonetic Alphabet | mɑsˈwɛ |
IPA mod | mɑsˈvɛ |
Syllable | maswe |
Diction | mahs-WEH |
Diction Mod | mahs-VEH |
Usage | vail |
Part of speech | n-m |
ਖ਼ਰੋਜ 34:33
ਜਦੋਂ ਮੂਸਾ ਲੋਕਾਂ ਨਾਲ ਗੱਲ ਕਰ ਹਟਿਆ ਉਸ ਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।
ਖ਼ਰੋਜ 34:34
ਜਿਸ ਵੇਲੇ ਵੀ ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਉਸ ਦੇ ਸਾਹਮਣੇ ਗਿਆ, ਮੂਸਾ ਨੇ ਉਹ ਪਰਦਾ ਲਾਹ ਦਿੱਤਾ। ਫ਼ੇਰ ਮੂਸਾ ਬਾਹਰ ਆਉਂਦਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਹ ਗੱਲਾਂ ਦੱਸਦਾ ਜਿਨ੍ਹਾਂ ਦਾ ਯਹੋਵਾਹ ਹੁਕਮ ਦਿੰਦਾ ਸੀ।
ਖ਼ਰੋਜ 34:35
ਲੋਕ ਦੇਖਦੇ ਸਨ ਕਿ ਮੂਸਾ ਦਾ ਚਿਹਰਾ ਤੇਜ ਨਾਲ ਚਮਕਦਾ ਸੀ, ਇਸ ਲਈ ਮੂਸਾ ਆਪਣਾ ਚਿਹਰਾ ਫ਼ੇਰ ਢੱਕ ਲੈਂਦਾ ਸੀ। ਮੂਸਾ ਉਦੋਂ ਤੱਕ ਆਪਣਾ ਚਿਹਰਾ ਢੱਕੀ ਰੱਖਦਾ ਜਦੋਂ ਤੱਕ ਕਿ ਉਹ ਇੱਕ ਵਾਰੀ ਫ਼ੇਰ ਯਹੋਵਾਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਸੀ ਜਾਂਦਾ।
Occurences : 3
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்