Base Word | |
אֱלִימֶלֶךְ | |
Short Definition | Elimelek, an Israelite |
Long Definition | Naomi's husband |
Derivation | from H0410 and H4428; God of (the) king |
International Phonetic Alphabet | ʔɛ̆.lɪi̯.mɛˈlɛk |
IPA mod | ʔĕ̞.liː.mɛˈlɛχ |
Syllable | ʾĕlîmelek |
Diction | eh-lee-meh-LEK |
Diction Mod | ay-lee-meh-LEK |
Usage | Elimelech |
Part of speech | n-pr-m |
ਰੁੱਤ 1:2
ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।
ਰੁੱਤ 1:3
ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸ ਦੇ ਦੋ ਪੁੱਤਰ ਪਿੱਛੇ ਰਹਿ ਗਏ।
ਰੁੱਤ 2:1
ਰੂਥ ਬੋਅਜ਼ ਨੂੰ ਮਿਲਦੀ ਹੈ ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।
ਰੁੱਤ 2:3
ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।
ਰੁੱਤ 4:3
ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ।
ਰੁੱਤ 4:9
ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்