Base Word
נְקֵבָה
Short Definitionfemale (from the sexual form)
Long Definitionfemale
Derivationfrom H5344
International Phonetic Alphabetn̪ɛ̆.k’eˈbɔː
IPA modnɛ̆.keˈvɑː
Syllablenĕqēbâ
Dictionneh-kay-BAW
Diction Modneh-kay-VA
Usagefemale
Part of speechn-f

ਪੈਦਾਇਸ਼ 1:27
ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਅਕਸ ਵਿੱਚ ਸਾਜਿਆ। ਉਸ ਨੇ ਉਸ ਨੂੰ ਆਪਣੇ ਖੁਦ ਦੇ ਚਰਿਤ੍ਰ ਮੁਤਾਬਿਕ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।

ਪੈਦਾਇਸ਼ 5:2
ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।

ਪੈਦਾਇਸ਼ 6:19
ਅਤੇ ਤੈਨੂੰ ਚਾਹੀਦਾ ਹੈ ਕਿ ਧਰਤੀ ਉੱਤੇ ਜਿਉਣ ਵਾਲੀ ਹਰ ਸ਼ੈਅ ਦਾ ਇੱਕ ਜੋੜਾ ਪ੍ਰਾਪਤ ਕਰ ਲਵੇਂ। ਉਹ ਨਰ ਤੇ ਮਾਦਾ ਹੋਣ ਅਤੇ ਉਨ੍ਹਾਂ ਨੂੰ ਕਿਸ਼ਤੀ ਵਿੱਚ ਲੈ ਆਵੀਂ। ਉਨ੍ਹਾਂ ਨੂੰ ਆਪਣੇ ਨਾਲ ਜਿਉਂਦਾ ਰੱਖੀਂ।

ਪੈਦਾਇਸ਼ 7:3
ਅੱਜ ਤੋਂ ਸੱਤਾਂ ਦਿਨਾਂ ਬਾਅਦ ਮੈਂ ਧਰਤੀ ਉੱਤੇ ਭਾਰੀ ਬਾਰਿਸ਼ ਭੇਜਾਂਗਾ। ਚਾਲੀ ਦਿਨਾਂ ਅਤੇ ਚਾਲੀ ਰਾਤਾਂ ਤੱਕ ਬਾਰਿਸ਼ ਹੁੰਦੀ ਰਹੇਗੀ। ਅਤੇ ਮੈਂ ਧਰਤੀ ਦੇ ਚਿਹਰੇ ਉੱਤੋਂ ਹਰ ਸ਼ੈਅ ਨੂੰ ਪੂੰਝ ਸੁੱਟਾਂਗਾ। ਮੈਂ ਹਰ ਓਸ ਚੀਜ਼ ਨੂੰ ਤਬਾਹ ਕਰ ਦਿਆਂਗਾ ਜਿਸ ਨੂੰ ਮੈਂ ਸਾਜਿਆ ਸੀ।”

ਪੈਦਾਇਸ਼ 7:9
ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ।

ਪੈਦਾਇਸ਼ 7:16
ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।

ਅਹਬਾਰ 3:1
ਸੁੱਖ ਸਾਂਦ ਦੀਆਂ ਭੇਟਾਂ “ਜਦੋਂ ਕੋਈ ਬੰਦਾ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜ੍ਹਾਉਂਦਾ, ਉਹ ਯਹੋਵਾਹ ਅੱਗੇ ਇੱਕ ਬੇਨੁਕਸ ਬਲਦ ਨੂੰ ਜਾਂ ਇੱਕ ਗਾਂ ਨੂੰ ਚੜ੍ਹਾ ਸੱਕਦਾ ਹੈ।

ਅਹਬਾਰ 3:6
“ਜਦੋਂ ਕੋਈ ਬੰਦਾ ਯਹੋਵਾਹ ਨੂੰ ਸੁੱਖ-ਸਾਂਦ ਦੀ ਭੇਟ ਵਜੋਂ, ਇੱਜੜ ਵਿੱਚੋਂ ਕੋਈ ਜਾਨਵਰ ਚੜ੍ਹਾਉਂਦਾ ਹੈ ਤਾਂ ਜਾਨਵਰ, ਬੇਨੁਕਸ ਨਰ ਜਾਂ ਮਾਦਾ ਹੋ ਸੱਕਦਾ ਹੈ।

ਅਹਬਾਰ 4:28
ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।

ਅਹਬਾਰ 4:32
“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।

Occurences : 22

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்