Base Word | |
פִּסְגָּה | |
Short Definition | Pisgah, a Mountain East of Jordan |
Long Definition | mountain in Moab on the northeast shore of the Dead Sea; site uncertain |
Derivation | from H6448; a cleft |
International Phonetic Alphabet | pɪsˈɡɔː |
IPA mod | pisˈɡɑː |
Syllable | pisgâ |
Diction | pis-ɡAW |
Diction Mod | pees-ɡA |
Usage | Pisgah |
Part of speech | n-pr-loc |
ਗਿਣਤੀ 21:20
ਲੋਕਾਂ ਨੇ ਬਾਥੋਮ ਛੱਡ ਦਿੱਤਾ ਅਤੇ ਮੋਆਬ ਦੇ ਖੇਤ੍ਰ ਵਿੱਚਲੀ ਇੱਕ ਵਾਦੀ ਵੱਲ ਗਏ। ਇਸ ਥਾਂ ਤੋਂ ਪਿਸਗਾਹ ਪਹਾੜ ਦੀ ਚੋਟੀ ਤੋਂ, ਤੁਸੀਂ ਮਾਰੂਥਲ ਵੱਲ ਵੇਖ ਸੱਕਦੇ ਹੋ।
ਗਿਣਤੀ 23:14
ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾਇਆ।
ਅਸਤਸਨਾ 3:17
ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲੀ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।
ਅਸਤਸਨਾ 3:27
ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ।
ਅਸਤਸਨਾ 4:49
ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਿਲ ਸੀ। ਦੱਖਣ ਵੱਲ ਇਹ ਧਰਤੀ ਮ੍ਰਿਤ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਹ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)
ਅਸਤਸਨਾ 34:1
ਮੂਸਾ ਦਾ ਦੇਹਾਂਤ ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ।
ਯਸ਼ਵਾ 13:20
ਬੈਤ ਪਓਰ, ਪਿਸਗਾਹ ਦੀਆਂ ਪਹਾੜੀਆਂ ਅਤੇ ਯਸ਼ਿਮੋਥ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்