Base Word | |
פֶּרֶץ | |
Short Definition | Perets, the name of two Israelites |
Long Definition | twin son with Zarah of Judah by Tamar and ancestor of two families of Judah, the Hezronites and Hamulites; from the Hezronites came the royal line of David and Christ |
Derivation | the same as H6556 |
International Phonetic Alphabet | pɛˈrɛt͡sˤ |
IPA mod | pɛˈʁɛt͡s |
Syllable | pereṣ |
Diction | peh-RETS |
Diction Mod | peh-RETS |
Usage | Perez, Pharez |
Part of speech | n-pr-m |
ਪੈਦਾਇਸ਼ 38:29
ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।
ਪੈਦਾਇਸ਼ 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
ਪੈਦਾਇਸ਼ 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
ਗਿਣਤੀ 26:21
ਇਹ ਪਰਸ ਦੇ ਪਰਿਵਾਰ ਸਨ: ਹਸਰੋਨ-ਹਸਰੋਨੀਆਂ ਪਰਿਵਾਰ। ਹਮੂਲ-ਹਮੂਲੀਆਂ ਪਰਿਵਾਰ।
ਰੁੱਤ 4:12
ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”
ਰੁੱਤ 4:18
ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।
ਰੁੱਤ 4:18
ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।
੧ ਤਵਾਰੀਖ਼ 2:4
ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ।
੧ ਤਵਾਰੀਖ਼ 2:5
ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்