Base Word
רָחֵל
Short DefinitionRachel, a wife of Jacob
Long Definitiondaughter of Laban, wife of Jacob, and mother of Joseph and Benjamin
Derivationthe same as H7353
International Phonetic Alphabetrɔːˈħel
IPA modʁɑːˈχel
Syllablerāḥēl
Dictionraw-HALE
Diction Modra-HALE
UsageRachel
Part of speechn-pr-f

ਪੈਦਾਇਸ਼ 29:6
ਫ਼ੇਰ ਯਾਕੂਬ ਨੇ ਆਖਿਆ, “ਉਸਦਾ ਕੀ ਹਾਲ ਹੈ?” ਉਨ੍ਹਾਂ ਨੇ ਜਵਾਬ ਦਿੱਤਾ, “ਉਹ ਰਾਜੀ-ਖੁਸ਼ੀ ਹੈ। ਹਰ ਚੀਜ਼ ਠੀਕ ਹੈ। ਦੇਖੋ ਉਹ ਉਸ ਦੀ ਧੀ ਰਾਖੇਲ ਉਸ ਦੀਆਂ ਭੇਡਾਂ ਦੇ ਨਾਲ ਤੁਰੀ ਆਉਂਦੀ ਹੈ।”

ਪੈਦਾਇਸ਼ 29:9
ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।)

ਪੈਦਾਇਸ਼ 29:10
ਰਾਖੇਲ ਲਾਬਾਨ ਦੀ ਧੀ ਸੀ। ਲਾਬਾਨ ਯਕੂਬ ਦੀ ਮਾਂ ਰਿਬਕਾਹ ਦਾ ਭਰਾ ਸੀ। ਜਦੋਂ ਯਾਕੂਬ ਨੇ ਰਾਖੇਲ ਨੂੰ ਦੇਖਿਆ, ਉਸ ਨੇ ਜਾਕੇ ਪੱਥਰ ਖਿਸੱਕਾਇਆ ਅਤੇ ਫ਼ੇਰ ਭੇਡਾਂ ਨੂੰ ਪਾਣੀ ਦਿੱਤਾ।

ਪੈਦਾਇਸ਼ 29:11
ਫ਼ੇਰ ਯਾਕੂਬ ਨੇ ਰਾਖੇਲ ਨੂੰ ਚੁੰਮਿਆ ਅਤੇ ਰੋ ਪਿਆ।

ਪੈਦਾਇਸ਼ 29:12
ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਉਹ ਉਸ ਦੇ ਪਿਤਾ ਦੇ ਪਰਿਵਾਰ ਵਿੱਚੋਂ ਸੀ। ਉਸ ਨੇ ਰਾਖੇਲ ਨੂੰ ਦੱਸਿਆ ਕਿ ਉਹ ਰਿਬਕਾਹ ਦਾ ਪੁੱਤਰ ਸੀ। ਇਸ ਲਈ ਰਾਖੇਲ ਘਰ ਦੌੜ ਗਈ ਅਤੇ ਆਪਣੇ ਪਿਤਾ ਨੂੰ ਇਸ ਬਾਰੇ ਦੱਸਿਆ।

ਪੈਦਾਇਸ਼ 29:16
ਲਾਬਾਨ ਦੀਆਂ ਦੋ ਧੀਆਂ ਸਨ। ਵੱਡੀ ਲੇਆਹ ਸੀ ਅਤੇ ਛੋਟੀ ਰਾਖੇਲ ਸੀ।

ਪੈਦਾਇਸ਼ 29:17
ਲੇਆਹ ਜ਼ਿਆਦੇ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ।

ਪੈਦਾਇਸ਼ 29:18
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”

ਪੈਦਾਇਸ਼ 29:18
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”

ਪੈਦਾਇਸ਼ 29:20
ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।

Occurences : 47

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்