Base Word | |
שְׁאֵר | |
Short Definition | flesh (as swelling out), as living or for food; generally food of any kind; figuratively, kindred by blood |
Long Definition | flesh, food, body, near kin, near kinswoman |
Derivation | from H7604 |
International Phonetic Alphabet | ʃɛ̆ˈʔer |
IPA mod | ʃɛ̆ˈʔeʁ |
Syllable | šĕʾēr |
Diction | sheh-ARE |
Diction Mod | sheh-ARE |
Usage | body, flesh, food, (near) kin(-sman, -swoman), near (nigh) (of kin) |
Part of speech | n-m |
ਖ਼ਰੋਜ 21:10
“ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।
ਅਹਬਾਰ 18:6
“ਤੁਹਾਨੂੰ ਕਦੇ ਵੀ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।
ਅਹਬਾਰ 18:12
“ਤੁਹਾਨੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
ਅਹਬਾਰ 18:13
ਤੁਹਾਨੂੰ ਆਪਣੀ ਮਾਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਮਾਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
ਅਹਬਾਰ 20:19
“ਤੁਹਾਨੂੰ ਆਪਣੀ ਮਾਤਾ ਦੀ ਭੈਣ ਜਾਂ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਸਗੋਤ੍ਰ ਸੰਭੋਗ ਕਰਨ ਵਾਂਗ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਅਹਬਾਰ 21:2
ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸੱਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂ
ਅਹਬਾਰ 25:49
ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ।
ਗਿਣਤੀ 27:11
ਜੇ ਉਸ ਦੇ ਪਿਤਾ ਦਾ ਕੋਈ ਭਰਾ ਨਹੀਂ ਤਾਂ ਉਸਦੀ ਹਰ ਸ਼ੈਅ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਹ ਇਸਰਾਏਲ ਦੇ ਲੋਕਾਂ ਲਈ ਬਿਧੀ ਹੋਣੀ ਚਾਹੀਦੀ ਹੈ। ਯਹੋਵਾਹ, ਮੂਸਾ ਨੂੰ ਇਹ ਆਦੇਸ਼ ਦਿੰਦਾ ਹੈ।’”
ਜ਼ਬੂਰ 73:26
ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
ਜ਼ਬੂਰ 78:20
ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ। ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்