Base Word
תִּמְנָה
Short DefinitionTimnah, the name of two places in Palestine
Long Definitiona town on the northern boundary of Judah later assigned to Dan
Derivationfrom H4487; a portion assigned
International Phonetic Alphabett̪ɪmˈn̪ɔː
IPA modtimˈnɑː
Syllabletimnâ
Dictiontim-NAW
Diction Modteem-NA
UsageTimnah, Timnath, Thimnathah
Part of speechn-pr-loc

ਪੈਦਾਇਸ਼ 38:12
ਬਾਦ ਵਿੱਚ, ਯਹੂਦਾਹ ਦੀ ਪਤਨੀ, ਸ਼ੂਆ ਦੀ ਧੀ, ਮਰ ਗਈ। ਸੋਗ ਦੇ ਦਿਨਾਂ ਤੋਂ ਮਗਰੋਂ ਯਹੂਦਾਹ ਉਸ ਅਦੂਲਾਮੀ ਦੇ ਆਪਣੇ ਮਿੱਤਰ ਹੀਰਾਹ ਨਾਲ ਤਿਮਨਾਥ ਕੋਲ ਚੱਲਾ ਗਿਆ। ਯਹੂਦਾਹ ਤਿਮਨਾਥ ਨੂੰ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਗਿਆ ਸੀ।

ਪੈਦਾਇਸ਼ 38:13
ਤਾਮਾਰ ਨੂੰ ਪਤਾ ਲੱਗਿਆ ਕਿ ਉਸਦਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਲਈ ਤਿਮਨਾਥ ਜਾ ਰਿਹਾ ਸੀ।

ਪੈਦਾਇਸ਼ 38:14
ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।

ਯਸ਼ਵਾ 15:10
ਬਆਲਾਹ ਉੱਤੇ ਆਕੇ ਸਰਹੱਦ ਪੱਛਮ ਨੂੰ ਮੁੜ ਕੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਯਾਰੀਮ ਪਰਬਤ (ਕਸਾਲੋਨ) ਦੇ ਉੱਤਰੀ ਪਾਸੇ ਦੇ ਨਾਲ-ਨਾਲ ਜਾਂਦੀ ਸੀ ਅਤੇ ਹੇਠਾਂ ਬੈਤ ਸ਼ਮਸ਼ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਤਿਮਨਾਹ ਤੋਂ ਅੱਗੇ ਚਲੀ ਗਈ ਸੀ।

ਯਸ਼ਵਾ 15:57
ਕਯਿਨ, ਗਿਬਾਹ, ਅਤੇ ਤਿਮਨਾਹ। ਕੁੱਲ ਮਿਲਾ ਕੇ ਇਹ 10 ਕਸਬੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।

ਯਸ਼ਵਾ 19:43
ਏਲੋਨ, ਤਿਮਨਾਥਾਹ, ਅਕਰੋਨ,

ਕਜ਼ਾૃ 14:1
ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।

ਕਜ਼ਾૃ 14:1
ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।

ਕਜ਼ਾૃ 14:2
ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਯ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸ ਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।”

ਕਜ਼ਾૃ 14:5
ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਯ ਸ਼ਹਿਰ ਨੂੰ ਗਿਆ। ਉਹ ਉੱਥੋਂ ਤੀਕ ਗਏ ਜਿੱਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁੱਦ ਪਿਆ!

Occurences : 12

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்