English
ਜ਼ਿਕਰ ਯਾਹ 1:7 ਤਸਵੀਰ
ਚਾਰ ਘੋੜੇ ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ: