Proverbs 23:6-8 in Punjabi
Proverbs 23:6
-8- ਕਿਸੇ ਖੁਦਗਰਜ਼ ਬੰਦੇ ਨਾਲ ਭੋਜਨ ਨਾ ਕਰੋ, ਉਸ ਦੇ ਸਵਾਦਾਂ ਦੀ ਤੀਵ੍ਰ ਇੱਛਾ ਨਾ ਕਰੋ।
Proverbs 23:7
ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।
Proverbs 23:8
ਤੁਸੀਂ ਉਲਟੀ ਕਰ ਦਿਉਂਗੇ, ਜੋ ਵੀ ਥੋੜ੍ਹਾ ਜਿਹਾ ਉਸਦਾ ਭੋਜਨ ਤੁਸੀਂ ਖਾਧਾ ਸੀ, ਅਤੇ ਉਸ ਲਈ ਤੁਹਾਡੀ ਇੱਜ਼ਤ ਦੇ ਸ਼ਬਦ, ਬੇਕਾਰ ਹੋ ਜਾਣਗੇ।
Punjabi Bible