Proverbs 24
13 -26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।
14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।
13 My son, eat thou honey, because it is good; and the honeycomb, which is sweet to thy taste:
14 So shall the knowledge of wisdom be unto thy soul: when thou hast found it, then there shall be a reward, and thy expectation shall not be cut off.
Proverbs 24 in Tamil and English
13 -26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।
My son, eat thou honey, because it is good; and the honeycomb, which is sweet to thy taste:
14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।
So shall the knowledge of wisdom be unto thy soul: when thou hast found it, then there shall be a reward, and thy expectation shall not be cut off.