Proverbs 24 - GUJARATI (Punjabi)
1 દુર્જનોની ઇર્ષ્યા કરીશ નહિ કે તેમની સાથે રહેવાની ઇચ્છા સેવીશ નહિ.-19- ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ।
2 કારણ, તેમનાં મન હિંસાના વિચારો કરે છે અને તેમના મોઢેથી ઉપદ્રવની વાણી નીકળે છે.ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।
3 જ્ઞાન વડે ઘર બંધાય છે; બુદ્ધિથી તે સ્થિર થાય છે.-20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।
4 અને વિદ્યા વડે તેના ઓરડા બધી જ જાતની મૂલ્યવાન અને સુખદાયક વસ્તુઓથી ભરાય છે.ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ।
5 શરીરબળ કરતાં બુદ્ધિબળ સારું, જ્ઞાની વ્યકિત શકિતશાળી વ્યકિત કરતાં વધારે મહાન છે.-21- ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ।
6 કુશળ યોજનાથી યુદ્ધ જીતાય છે, અને અનેક સલાહકારોથી વિજય નિશ્ચિત બને છે.ਯੁੱਧ ਲੜਨ ਲਈ, ਤੁਹਾਨੂੰ ਮਾਰਗ ਦਰਸ਼ਨ ਦੀ ਜਰੂਰਤ ਹੁੰਦੀ ਹੈ ਅਤੇ ਜਿੱਤਣ ਲਈ, ਤੁਹਾਨੂੰ ਬਹੁਤਤਾ ਸਲਾਹਕਾਰ ਚਾਹੀਦੇ ਹਨ।
7 ડહાપણ મૂરખના ગજા બહારની વસ્તુ છે, તેથી તે જાહેર સભામાં પોતાનું મોં ખોલી શકતો નથી.-22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।
8 જે ભૂંડુ કરવા માટે યુકિતઓ રચે છે, તે લોકોમાં ઉપદ્રવી માણસ તરીકે ઓળખાય છે.-23- ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।
9 મૂર્ખ પાપ ભરેલી યોજનાઓ ઘડ્યા કરે છે, લોકો જે વ્યકિત બડાઇ હાંકે છે તેને ધિક્કારે છે.ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।
10 જો તમે સંકટ આવતાં તમારી હિંમત હારી બેસશો તો તમે નબળા છો.-24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।
11 જેઓને મોત માટે ઘસડી જવામાં આવતા હોય તેમને છોડાવ, જેઓ લથડતે પગે હત્યા માટે જઇ રહ્યા હોય તેમને ઉગારી લે.-25- ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
12 જો તું કહે કે, “અમે તો એ જાણતા નહોતા,” તો જે અંત:કરણોની ચકાસણી કરે છે તે શું જાણતો નહોત? અને જે તારા જીવનનો રક્ષક છે તે શું જાણતો ન હોત? અને તે પ્રત્યેક વ્યકિતને તેમનાં કર્મ પ્રમાણે પાછું નહિ આપશે?ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।
13 મારા દીકરા, મધ ખા; તે ગુણકારી છે, એનો સ્વાદ મીઠો છે.-26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।
14 જાણો કે જ્ઞાન તમારા જીવન માટે સારૂં છે; જો તું તેને પ્રાપ્ત કરે તો તારું ભાવિ ઉજ્જવળ છે, તારી આશા વ્યર્થ નહિ જાય.ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।
15 હે દુષ્ટ માણસ, સજ્જનનાં ઘર આગળ લાગ જોઇ બેસી રહીશ નહિ, તેના ઘર પર આક્રમણ કરીશ નહિ.-27- ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ।
16 કારણકે, સજ્જન સાત વાર પડશે તોયે પાછો ઊભો થશે, પણ દુર્જન વિપત્તિ આવતાં ભાંગી પડે છે, પાયમાલ થઇ જાય છે.ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।
17 તારા દુશ્મનની પડતી જોઇને હરખાઇશ નહિ, અને તે પાયમાલ થાય ત્યારે રાજી ન થઇશ;-28- ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ।
18 નહિ તો યહોવા એ જોશે અને નારાજ થશે, અને તેના ઉપરથી પોતાનો રોષ પાછો ખેંચી લેશે.ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।
19 જેઓ દુષ્કમોર્ કરે છે તેની ઉપર ગુસ્સે થતો નહિ કે દુર્જનની ઇર્ષ્યા કરતો નહિ.-29- ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ।
20 કારણકે, દુર્જનને કોઇ ભાવિ નથી, તેનો દીવો હોલવાઇ જશે,ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।
21 મારા દીકરા, યહોવાથી અને રાજાથી ડરીને ચાલજે, બળવાખોરો સાથે કશો સંબંધ રાખીશ નહિ;-30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।
22 કારણ, તેમના પર અચાનક આફત આવી પડશે, અને કોને ખબર છે કે બંને કેવી પાયમાલી મોકલશે?ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।
23 આ જ્ઞાનીઓના વચન છે, ન્યાયમાં પક્ષપાત બતાવવો તે યોગ્ય નથી.ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।
24 ગુનેગારને નિદોર્ષ ઠરાવનારને બધા લોકો શાપ દેશે, પ્રજાઓ તેને ઠપકો આપશે.ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।
25 પણ જેઓ દોષીને ઠપકો આપશે તેમનું ભલું થશે. તેમના પર આશીર્વાદ ઊતરશે.ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।
26 સાચો જવાબ મૈત્રીભર્યા ચુંબન જેવો છે.ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।
27 તારું બહારનું કામ કર, જમીન ખેડ, અને તારું ઘર બાંધ.ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।
28 કારણ વગર તારા પડોશી વિરૂદ્ધ સાક્ષી પૂરીશ નહિ, તારે મોઢે તેની વિરૂદ્ધ ખોટું બોલીશ નહિ.ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।
29 એવું ના કહીશ કે, “એણે મારી સાથે વર્તાવ રાખ્યો છે તેવો જ હું એની સાથે રાખીશ, એણે જે કર્યુ છે તેને હું પાછું વાળી દઇશ.ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”
30 હું આળસુ વ્યકિતના ખેતરમાંથી જઇને તથા મૂઢ માણસની દ્રાક્ષાવાડી પાસેથી પસાર થતો હતો.ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
31 ત્યારે મેં જોયું તો બધે ઝાંખરા ઊગી નીકળ્યાં હતાં. જમીન કાંટાથી છવાઇ ગઇ હતી. અને પથ્થરની વાડ તૂટી પડી હતી.ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।
32 એ જોઇને મેં વિચાર કર્યો, એ ઉપરથી હું શીખ્યો કે,ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:
33 થોડું ઊંઘો, થોડું ઘોરો, હાથ જોડીને થોડો આરામ કરો.ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,
34 એમ કરવાથી તારી દરિદ્રતા લૂંટારાની જેમ તથા હથિયારધારી યોદ્ધાની જેમ કંગાલાવસ્થા આવી પહોંચશે.ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ।
Punjabi Bible