Psalm 145

fullscreen1 ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।

fullscreen2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।

fullscreen3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।

fullscreen4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।

fullscreen5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।

fullscreen6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।

fullscreen7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।

fullscreen8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।

fullscreen9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।

fullscreen10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।

fullscreen11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।

fullscreen12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।

fullscreen13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।

fullscreen14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।

fullscreen15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।

fullscreen16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।

fullscreen17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।

fullscreen18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।

fullscreen19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।

fullscreen20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।

fullscreen21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।

1 I will extol thee, my God, O king; and I will bless thy name for ever and ever.

2 Every day will I bless thee; and I will praise thy name for ever and ever.

3 Great is the Lord, and greatly to be praised; and his greatness is unsearchable.

4 One generation shall praise thy works to another, and shall declare thy mighty acts.

5 I will speak of the glorious honour of thy majesty, and of thy wondrous works.

6 And men shall speak of the might of thy terrible acts: and I will declare thy greatness.

7 They shall abundantly utter the memory of thy great goodness, and shall sing of thy righteousness.

8 The Lord is gracious, and full of compassion; slow to anger, and of great mercy.

9 The Lord is good to all: and his tender mercies are over all his works.

10 All thy works shall praise thee, O Lord; and thy saints shall bless thee.

11 They shall speak of the glory of thy kingdom, and talk of thy power;

12 To make known to the sons of men his mighty acts, and the glorious majesty of his kingdom.

13 Thy kingdom is an everlasting kingdom, and thy dominion endureth throughout all generations.

14 The Lord upholdeth all that fall, and raiseth up all those that be bowed down.

15 The eyes of all wait upon thee; and thou givest them their meat in due season.

16 Thou openest thine hand, and satisfiest the desire of every living thing.

17 The Lord is righteous in all his ways, and holy in all his works.

18 The Lord is nigh unto all them that call upon him, to all that call upon him in truth.

19 He will fulfil the desire of them that fear him: he also will hear their cry, and will save them.

20 The Lord preserveth all them that love him: but all the wicked will he destroy.

21 My mouth shall speak the praise of the Lord: and let all flesh bless his holy name for ever and ever.

Psalm 145 in Tamil and English

1 ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
I will extol thee, my God, O king; and I will bless thy name for ever and ever.

2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
Every day will I bless thee; and I will praise thy name for ever and ever.

3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
Great is the Lord, and greatly to be praised; and his greatness is unsearchable.

4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
One generation shall praise thy works to another, and shall declare thy mighty acts.

5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
I will speak of the glorious honour of thy majesty, and of thy wondrous works.

6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
And men shall speak of the might of thy terrible acts: and I will declare thy greatness.

7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
They shall abundantly utter the memory of thy great goodness, and shall sing of thy righteousness.

8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
The Lord is gracious, and full of compassion; slow to anger, and of great mercy.

9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
The Lord is good to all: and his tender mercies are over all his works.

10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
All thy works shall praise thee, O Lord; and thy saints shall bless thee.

11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
They shall speak of the glory of thy kingdom, and talk of thy power;

12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
To make known to the sons of men his mighty acts, and the glorious majesty of his kingdom.

13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
Thy kingdom is an everlasting kingdom, and thy dominion endureth throughout all generations.

14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
The Lord upholdeth all that fall, and raiseth up all those that be bowed down.

15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
The eyes of all wait upon thee; and thou givest them their meat in due season.

16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
Thou openest thine hand, and satisfiest the desire of every living thing.

17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
The Lord is righteous in all his ways, and holy in all his works.

18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
The Lord is nigh unto all them that call upon him, to all that call upon him in truth.

19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
He will fulfil the desire of them that fear him: he also will hear their cry, and will save them.

20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
The Lord preserveth all them that love him: but all the wicked will he destroy.

21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
My mouth shall speak the praise of the Lord: and let all flesh bless his holy name for ever and ever.