Psalm 23

1 ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।

2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।

3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।

4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।

5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।

6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।

1 A Psalm of David.

2 The Lord is my shepherd; I shall not want.

3 He maketh me to lie down in green pastures: he leadeth me beside the still waters.

4 He restoreth my soul: he leadeth me in the paths of righteousness for his name’s sake.

5 Yea, though I walk through the valley of the shadow of death, I will fear no evil: for thou art with me; thy rod and thy staff they comfort me.

6 Thou preparest a table before me in the presence of mine enemies: thou anointest my head with oil; my cup runneth over.

7 Surely goodness and mercy shall follow me all the days of my life: and I will dwell in the house of the Lord for ever.