Psalm 34

fullscreen1 ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।

fullscreen2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।

fullscreen3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।

fullscreen4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।

fullscreen5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।

fullscreen6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।

fullscreen7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।

fullscreen8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।

fullscreen9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।

fullscreen10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।

fullscreen11 ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।

fullscreen12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।

fullscreen13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।

fullscreen14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।

fullscreen15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।

fullscreen16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।

fullscreen17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।

fullscreen18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।

fullscreen19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।

fullscreen20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।

fullscreen21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।

1 I will bless the Lord at all times: his praise shall continually be in my mouth.

2 My soul shall make her boast in the Lord: the humble shall hear thereof, and be glad.

3 O magnify the Lord with me, and let us exalt his name together.

4 I sought the Lord, and he heard me, and delivered me from all my fears.

5 They looked unto him, and were lightened: and their faces were not ashamed.

6 This poor man cried, and the Lord heard him, and saved him out of all his troubles.

7 The angel of the Lord encampeth round about them that fear him, and delivereth them.

8 O taste and see that the Lord is good: blessed is the man that trusteth in him.

9 O fear the Lord, ye his saints: for there is no want to them that fear him.

10 The young lions do lack, and suffer hunger: but they that seek the Lord shall not want any good thing.

11 Come, ye children, hearken unto me: I will teach you the fear of the Lord.

12 What man is he that desireth life, and loveth many days, that he may see good?

13 Keep thy tongue from evil, and thy lips from speaking guile.

14 Depart from evil, and do good; seek peace, and pursue it.

15 The eyes of the Lord are upon the righteous, and his ears are open unto their cry.

16 The face of the Lord is against them that do evil, to cut off the remembrance of them from the earth.

17 The righteous cry, and the Lord heareth, and delivereth them out of all their troubles.

18 The Lord is nigh unto them that are of a broken heart; and saveth such as be of a contrite spirit.

19 Many are the afflictions of the righteous: but the Lord delivereth him out of them all.

20 He keepeth all his bones: not one of them is broken.

21 Evil shall slay the wicked: and they that hate the righteous shall be desolate.

Psalm 34 in Tamil and English

1 ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
I will bless the Lord at all times: his praise shall continually be in my mouth.

2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
My soul shall make her boast in the Lord: the humble shall hear thereof, and be glad.

3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।
O magnify the Lord with me, and let us exalt his name together.

4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
I sought the Lord, and he heard me, and delivered me from all my fears.

5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
They looked unto him, and were lightened: and their faces were not ashamed.

6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
This poor man cried, and the Lord heard him, and saved him out of all his troubles.

7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
The angel of the Lord encampeth round about them that fear him, and delivereth them.

8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
O taste and see that the Lord is good: blessed is the man that trusteth in him.

9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।
O fear the Lord, ye his saints: for there is no want to them that fear him.

10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
The young lions do lack, and suffer hunger: but they that seek the Lord shall not want any good thing.

11 ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
Come, ye children, hearken unto me: I will teach you the fear of the Lord.

12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
What man is he that desireth life, and loveth many days, that he may see good?

13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
Keep thy tongue from evil, and thy lips from speaking guile.

14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
Depart from evil, and do good; seek peace, and pursue it.

15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
The eyes of the Lord are upon the righteous, and his ears are open unto their cry.

16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
The face of the Lord is against them that do evil, to cut off the remembrance of them from the earth.

17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
The righteous cry, and the Lord heareth, and delivereth them out of all their troubles.

18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
The Lord is nigh unto them that are of a broken heart; and saveth such as be of a contrite spirit.

19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
Many are the afflictions of the righteous: but the Lord delivereth him out of them all.

20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
He keepeth all his bones: not one of them is broken.

21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
Evil shall slay the wicked: and they that hate the righteous shall be desolate.