Psalm 60:8
ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
Psalm 60:8 in Other Translations
King James Version (KJV)
Moab is my washpot; over Edom will I cast out my shoe: Philistia, triumph thou because of me.
American Standard Version (ASV)
Moab is my washpot; Upon Edom will I cast my shoe: Philistia, shout thou because of me.
Bible in Basic English (BBE)
Moab is my washpot; over Edom will I put out my shoe; over Philistia will a glad cry be sounded.
Darby English Bible (DBY)
Moab is my wash-pot; upon Edom will I cast my sandal; Philistia, shout aloud because of me.
Webster's Bible (WBT)
God hath spoken in his holiness; I will rejoice, I will divide Shechem, and measure out the valley of Succoth.
World English Bible (WEB)
Moab is my wash basin. I will throw my shoe on Edom. I shout in triumph over Philistia."
Young's Literal Translation (YLT)
Moab `is' my pot for washing, over Edom I cast my shoe, Shout, concerning me, O Philistia.
| Moab | מוֹאָ֤ב׀ | môʾāb | moh-AV |
| is my washpot; | סִ֬יר | sîr | seer |
| רַחְצִ֗י | raḥṣî | rahk-TSEE | |
| over | עַל | ʿal | al |
| Edom | אֱ֭דוֹם | ʾĕdôm | A-dome |
| out cast I will | אַשְׁלִ֣יךְ | ʾašlîk | ash-LEEK |
| my shoe: | נַעֲלִ֑י | naʿălî | na-uh-LEE |
| Philistia, | עָ֝לַ֗י | ʿālay | AH-LAI |
| triumph | פְּלֶ֣שֶׁת | pĕlešet | peh-LEH-shet |
| thou because | הִתְרוֹעָֽעִי׃ | hitrôʿāʿî | heet-roh-AH-ee |
Cross Reference
2 Samuel 8:1
ਦਾਊਦ ਦਾ ਬਹੁਤ ਸਾਰੀਆਂ ਲੜਾਈਆਂ ਜਿੱਤਣਾ ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸ ਨੇ ਮੇਥੇਗ-ਹਾ ਅੱਮਾਹ ਤੇ ਕਬਜ਼ਾ ਕਰ ਲਿਆ।
2 Samuel 8:14
ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜਿੱਤ ਕਰਵਾਉਂਦਾ ਰਿਹਾ।
Psalm 108:9
ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ। ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ। ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”
1 Chronicles 18:13
ਅਬਿੱਸਈ ਨੇ ਅਦੋਮ ਵਿੱਚ ਗਰੀਜ਼ਨਾਂ ਨੂੰ ਰੱਖਿਆ ਅਤੇ ਸਾਰੇ ਅਦੋਮੀ ਦਾਊਦ ਦੀ ਪਰਜਾ ਬਣ ਗਏ। ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।
1 Chronicles 18:1
ਦਾਊਦ ਦੀ ਦੂਜੀਆਂ ਕੌਮਾਂ ਉੱਪਰ ਜਿੱਤ ਬਾਅਦ ਵਿੱਚ ਦਾਊਦ ਨੇ ਫ਼ਲਿਸਤੀਆਂ ਉੱਪਰ ਹਮਲਾ ਕੀਤਾ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਨੇ ਫ਼ਲਿਸਤੀਆਂ ਦੇ ਗਥ ਸ਼ਹਿਰ ਅਤੇ ਉਸ ਦੇ ਆਸ-ਪਾਸ ਦੇ ਹੋਰ ਛੋਟੇ ਸ਼ਹਿਰਾਂ ਨੂੰ ਜਿੱਤ ਲਿਆ।
2 Samuel 21:15
ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।
2 Samuel 5:17
ਦਾਊਦ ਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਤਾਂ ਜੋ ਉਸ ਨੂੰ ਜਾਨੋਂ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚੱਲਾ ਗਿਆ।
Numbers 24:18
ਇਸਰਾਏਲ ਮਜ਼ਬੂਤ ਹੋ ਜਾਵੇਗਾ ਅਤੇ ਅਦੋਮ ਦੀ ਧਰਤੀ ਉੱਤੇ ਕਬਜ਼ਾ ਕਰ ਲਵੇਗਾ! ਉਹ ਸੇਈਰ, ਆਪਣੇ ਦੁਸ਼ਮਣ ਦੀ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
Genesis 27:40
ਤੂੰ ਆਪਣੀ ਤਲਵਾਰ ਨਾਲ ਲੜ ਕੇ ਜਿਉਂਵੇਂਗਾ ਅਤੇ ਤੂੰ ਆਪਣੇ ਭਰਾ ਦਾ ਗੁਲਾਮ ਹੋਵੇਂਗਾ। ਪਰ ਤੇਰੇ ਸੰਘਰਸ਼ ਤੋਂ ਬਾਦ, ਤੂੰ ਉਸ ਦੇ ਕਾਬੂ ਵਿੱਚੋਂ ਨਿਕਲ ਆਵੇਂਗਾ।”
Genesis 25:23
ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਸ਼ਰੀਰ ਅੰਦਰ ਦੋ ਕੌਮਾਂ ਹਨ। ਦੋ ਪਰਿਵਾਰਾਂ ਦੇ ਹਾਕਮ ਤੇਰੇ ਵਿੱਚੋਂ ਪੈਦਾ ਹੋਣਗੇ ਅਤੇ ਉਹ ਵੱਖ ਕੀਤੇ ਜਾਣਗੇ। ਇੱਕ ਪੁੱਤਰ ਦੂਜੇ ਨਾਲੋਂ ਤਕੜਾ ਹੋਵੇਗਾ। ਵੱਡਾ ਪੁੱਤਰ ਛੋਟੇ ਦੀ ਖਿਦਮਤ ਕਰੇਗਾ।”