Matthew 23:27
“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
Luke 24:39
ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”
John 19:36
ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
Ephesians 5:30
ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।
Hebrews 11:22
ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸ ਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਦੇ ਬਚੇ ਹੋਏ ਸਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸ ਨੂੰ ਨਿਹਚਾ ਸੀ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்