Base Word
συνεισέρχομαι
Short Definitionto enter in company with
Long Definitionto enter together
Derivationfrom G4862 and G1525
Same asG1525
International Phonetic Alphabetsyn.iˈsɛr.xo.mɛ
IPA modsjun.iˈse̞r.xow.me
Syllablesyneiserchomai
Dictionsoon-ee-SER-hoh-meh
Diction Modsyoon-ee-SARE-hoh-may
Usagego in with, go with into

John 6:22
ਲੋਕ ਯਿਸੂ ਨੂੰ ਭਾਲਦੇ ਹਨ ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇੱਕਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।

John 18:15
ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।

Occurences : 2

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்