Base Word
φιμόω
Short Definitionto muzzle
Long Definitionto close the mouth with a muzzle, to muzzle
Derivationfrom φιμός (a muzzle)
Same as
International Phonetic Alphabetfiˈmo.o
IPA modfiˈmow.ow
Syllablephimoō
Dictionfee-MOH-oh
Diction Modfee-MOH-oh
Usagemuzzle

Matthew 22:12
ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ।

Matthew 22:34
ਕਿਹੜਾ ਨੇਮ ਸਭ ਤੋਂ ਜ਼ਰੂਰੀ ਹੈ ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ।

Mark 1:25
ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”

Mark 4:39
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।

Luke 4:35
ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।

1 Corinthians 9:9
ਹਾਂ, ਇਹ ਮੂਸਾ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ: “ਜਦੋਂ ਕੋਈ ਡੰਗਰ ਦਾਣਿਆਂ ਦੀ ਗਹਾਈ ਕਰ ਰਿਹਾ ਹੁੰਦਾ ਹੈ, ਤਾਂ ਇਸਦਾ ਮੂੰਹ ਨਾ ਬੰਨ੍ਹੋ ਅਤੇ ਇਸ ਨੂੰ ਦਾਣੇ ਖਾਣ ਤੋਂ ਨਾ ਰੋਕੋ।” ਜਦੋਂ ਪਰਮੇਸ਼ੁਰ ਨੇ ਇਹ ਆਖਿਆ ਸੀ ਤਾਂ ਕੀ ਉਹ ਕੇਵਲ ਕੰਮ ਕਰਨ ਵਾਲੇ ਜਾਨਵਰਾ ਬਾਰੇ ਹੀ ਸੋਚ ਰਿਹਾ ਸੀ? ਨਹੀਂ।

1 Timothy 5:18
ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।”

1 Peter 2:15
ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்