Base Word | |
בֹּקֶר | |
Short Definition | properly, dawn (as the break of day); generally, morning |
Long Definition | morning, break of day |
Derivation | from H1239 |
International Phonetic Alphabet | boˈk’ɛr |
IPA mod | bo̞wˈkɛʁ |
Syllable | bōqer |
Diction | boh-KER |
Diction Mod | boh-KER |
Usage | (+) day, early, morning, morrow |
Part of speech | n-m |
Genesis 1:5
ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।
Genesis 1:8
ਪਰਮੇਸ਼ੁਰ ਨੇ ਹਵਾ ਨੂੰ “ਅਕਾਸ਼” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਦੂਸਰਾ ਦਿਨ ਸੀ।
Genesis 1:13
ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋ ਗਈ। ਇਹ ਤੀਸਰਾ ਦਿਨ ਸੀ।
Genesis 1:19
ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਚੌਥਾ ਦਿਨ ਸੀ।
Genesis 1:23
ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਪੰਜਵਾਂ ਦਿਨ ਸੀ।
Genesis 1:31
ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।
Genesis 19:27
ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ।
Genesis 20:8
ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।
Genesis 21:14
ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।
Genesis 22:3
ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।
Occurences : 214
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்