Base Word | |
אֶדֶר | |
Short Definition | amplitude, i.e., (concrete) a mantle; also (figuratively) splendor |
Long Definition | glory, magnificence |
Derivation | from H0142 |
International Phonetic Alphabet | ʔɛˈd̪ɛr |
IPA mod | ʔɛˈdɛʁ |
Syllable | ʾeder |
Diction | eh-DER |
Diction Mod | eh-DER |
Usage | goodly, robe |
Part of speech | n |
Micah 2:8
ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।
Zechariah 11:13
ਤਦ ਮੈਨੂੰ ਯਹੋਵਾਹ ਨੇ ਦੱਸਿਆ, “ਇਨ੍ਹਾਂ ਨੂੰ ਮੰਦਰ ਦੇ ਖਜ਼ਾਨੇ ਦੇ ਅੱਗੇ ਸੁੱਟ ਦੇਹ ਭਾਵ ਇਹ ਕਿ ਉਸ ਵੱਡੀ ਕੀਮਤ ਨੂੰ ਜਿਹੜਾ ਉਨ੍ਹਾਂ ਵੱਲੋਂ ਮੇਰਾ ਮੁੱਲ ਪਿਆ ਸੀ,” ਤਾਂ ਮੈਂ ਉਹ 30 ਚਾਂਦੀ ਦੇ ਸਿੱਕੇ ਯਹੋਵਾਹ ਦੇ ਮੰਦਰ ਵਿੱਚ ਉਹ ਖਜ਼ਾਨੇ ਅੱਗੇ ਸੁੱਟ ਦਿੱਤੇ।
Occurences : 2
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்