Base Word
גְּמוּל
Short Definitiontreatment, i.e., an act (of good or ill); by implication, service or requital
Long Definitiondealing, recompense, benefit
Derivationfrom H1580
International Phonetic Alphabetɡɛ̆ˈmuːl
IPA modɡɛ̆ˈmul
Syllablegĕmûl
Dictionɡeh-MOOL
Diction Modɡeh-MOOL
Usage+ as hast served, benefit, desert, deserving, that which he hath given, recompense, reward
Part of speechn-m

Judges 9:16
“ਇਸ ਲਈ ਹੁਣ, ਜੇਕਰ ਤੁਸੀਂ ਪੂਰੀ ਇਮਾਨਦਾਰੀ ਦਾ ਵਿਖਾਵਾ ਕੀਤਾ ਹੁੰਦਾ ਜਦੋਂ ਤੁਸੀਂ ਅਬੀਮਲਕ ਨੂੰ ਆਪਣੇ ਰਾਜੇ ਵਜੋਂ ਚੁਣਿਆ ਸੀ, ਤਾਂ ਮੇਰੀ ਇੱਛਾ ਹੈ ਕਿ ਤੁਸੀਂ ਉਸ ਨਾਲ ਪ੍ਰਸੰਨ ਰਹੋ। ਜੇ ਤੁਸੀਂ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਬੇਲਾਗ ਰਹੇ ਹੋਂ ਅਤੇ ਜੇਕਰ ਤੁਸੀਂ ਯਰੁੱਬਆਲ ਨਾਲ ਉਸਦੀ ਇੱਛਾ ਮੁਤਾਬਕ ਵਿਹਾਰ ਕੀਤਾ ਹੈ ਤਾਂ ਇਹ ਸਭ ਕੁਝ ਸਹੀ ਹੈ।

2 Chronicles 32:25
ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸ ਦੇ ਮਨ ਵਿੱਚ ਹੰਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ।

Psalm 28:4
ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।

Psalm 94:2
ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।

Psalm 103:2
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।

Psalm 137:8
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।

Proverbs 12:14
ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।

Proverbs 19:17
ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।

Isaiah 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।

Isaiah 35:4
ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।

Occurences : 19

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்