Base Word | |
גַּף | |
Short Definition | the back; by extension the body or self |
Long Definition | body, self (only in phrase, eg by himself) |
Derivation | from an unused root meaning to arch |
International Phonetic Alphabet | ɡɑp |
IPA mod | ɡɑf |
Syllable | gap |
Diction | ɡahp |
Diction Mod | ɡahf |
Usage | + highest places, himself |
Part of speech | n-m |
Exodus 21:3
ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।

Exodus 21:4
ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।
Proverbs 9:3
ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ:
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்