Base Word | |
דָּלִיָּה | |
Short Definition | something dangling, i.e., a bough |
Long Definition | branch, bough |
Derivation | from H1802 |
International Phonetic Alphabet | d̪ɔː.lɪjˈjɔː |
IPA mod | dɑː.liˈjɑː |
Syllable | dāliyyâ |
Diction | daw-lih-YAW |
Diction Mod | da-lee-YA |
Usage | branch |
Part of speech | n-f |
Jeremiah 11:16
ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸ ਨੇ ਤੈਨੂੰ ਸੱਦਿਆ ਸੀ, “ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।” ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ।
Ezekiel 17:6
ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।
Ezekiel 17:7
ਫ਼ੇਰ ਵਡਿਆਂ ਖੰਭਾਂ ਵਾਲੇ ਦੂਸਰੇ ਬਾਜ਼ ਨੇ, ਵੇਲ ਨੂੰ ਦੇਖਿਆ। ਬਾਜ਼ ਦੇ ਫ਼ਰ ਬਹੁਤ ਸਨ। ਵੇਲ ਚਾਹੁੰਦੀ ਸੀ ਕਿ ਇਹ ਨਵਾਂ ਬਾਜ਼ ਉਸਦੀ ਦੇਖ ਭਾਲ ਕਰੇ। ਇਸ ਲਈ ਉਸ ਨੇ ਵੱਧਾਈਆਂ ਆਪਣੀਆਂ ਜਢ਼ਾਂ ਇਸ ਬਾਜ਼ ਵੱਲ। ਉਸਦੀਆਂ ਟਾਹਣੀਆਂ ਇਸ ਬਾਜ਼ ਵੱਲ ਫ਼ੈਲ ਗਈਆਂ। ਟਾਹਣੀਆਂ ਉੱਗ ਕੇ ਉਸ ਖੇਤ ਤੋਂ ਬਾਹਰ ਚਲੀਆਂ ਗਈਆਂ ਜਿੱਥੇ ਇਸ ਨੂੰ ਬੀਜਿਆ ਗੀਆਂ ਸੀ। ਵੇਲ ਚਾਹੁੰਦੀ ਸੀ ਕਿ ਨਵਾਂ ਬਾਜ਼ ਉਸ ਨੂੰ ਪਾਣੀ ਦੇਵੇ।
Ezekiel 17:23
ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।
Ezekiel 19:11
ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ ਉਹ ਇੱਕ ਚੱਲਣ ਵਾਲੀ ਸੋਟੀ ਵਾਂਗ। ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ। ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।
Ezekiel 31:7
ਸੁੰਦਰ ਸੀ ਬਹੁਤ ਉਹ ਰੁੱਖ। ਕਿੰਨਾ ਵੱਡਾ ਸੀ ਉਹ! ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ; ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।
Ezekiel 31:9
ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ ਅਤੇ ਬਣਾਇਆ ਸੀ ਸੁੰਦਰ ਇਸ ਨੂੰ। ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼, ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”
Ezekiel 31:12
ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்