Base Word | |
אֲחַזְיָה | |
Short Definition | Achazjah, the name of a Jewish and an Israelite king |
Long Definition | ruler of Israel, son of Ahab |
Derivation | or (prolonged) אֲחַזְיָהוּ ; from H0270 and H3050; Jah has seized |
International Phonetic Alphabet | ʔə̆.ħɑd͡zˈjɔː |
IPA mod | ʔə̆.χɑzˈjɑː |
Syllable | ʾăḥazyâ |
Diction | uh-hahdz-YAW |
Diction Mod | uh-hahz-YA |
Usage | Ahaziah |
Part of speech | n-pr-m |
1 Kings 22:40
ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।
1 Kings 22:49
ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰੱਦ ਕੀਤਾ।
1 Kings 22:51
ਇਸਰਾਏਲ ਦਾ ਪਾਤਸ਼ਾਹ, ਅਹਜ਼ਯਾਹ ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ 17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ 2 ਸਾਲ ਰਾਜ ਕੀਤਾ।
2 Kings 1:2
ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?”
2 Kings 1:18
ਅਹਜ਼ਯਾਹ ਦੇ ਬਾਕੀ ਕੰਮ ਇਸਰਾਏਲ ਦੇ ਰਾਜਿਆਂ ਦੇ ਇਤਹਾਸ’ ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।
2 Kings 8:24
ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।
2 Kings 8:25
ਅਹਜ਼ਯਾਹ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।
2 Kings 8:26
ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਥਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।
2 Kings 8:29
ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।
2 Kings 9:16
ਯੋਰਾਮ ਯਿਜ਼ਰਏਲ ਵਿੱਚ ਅਰਾਮ ਕਰ ਰਿਹਾ ਸੀ, ਤਾਂ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ। ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਵੀ ਯੋਰਾਮ ਨੂੰ ਮਿਲਣ ਲਈ ਉੱਥੇ ਆਇਆ ਹੋਇਆ ਸੀ।
Occurences : 37
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்