Base Word
טַעַם
Short Definitionproperly, a taste, i.e., (figuratively) perception; by implication, intelligence; transitively, a mandate
Long Definitiontaste, judgment
Derivationfrom H2938
International Phonetic Alphabett̪’ɑˈʕɑm
IPA modtɑˈʕɑm
Syllableṭaʿam
Dictionta-AM
Diction Modta-AM
Usageadvice, behaviour, decree, discretion, judgment, reason, taste, understanding
Part of speechn-m

Exodus 16:31
ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।

Numbers 11:8
ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ।

Numbers 11:8
ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ।

1 Samuel 21:13
ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।

1 Samuel 25:33
ਪਰਮੇਸ਼ੁਰ ਤੇਰੀ ਚੰਗੀ ਮੱਤ ਕਾਰਣ ਤੇਰੇ ਉੱਤੇ ਮਿਹਰ ਕਰੇ। ਤੂੰ ਅੱਜ ਮੈਨੂੰ ਬੇਗੁਨਾਹਾਂ ਦੇ ਲਹੂ ਵਗਾਉਣ ਤੋਂ ਬਚਾ ਲਿਆ।

Job 6:6
ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ। ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।

Job 12:20
ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।

Psalm 34:0

Psalm 119:66
ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।

Proverbs 11:22
ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।

Occurences : 13

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்